• Latest
  • Trending
ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ : ਸਰਕਾਰੀਆ

ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ : ਸਰਕਾਰੀਆ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

9 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

10 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

10 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

10 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

10 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

11 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ : ਸਰਕਾਰੀਆ

August 4, 2018
in ਪੰਜਾਬ
ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ : ਸਰਕਾਰੀਆ

– 19 ਦਸਤਾਵੇਜ਼ ਅਤੇ 23 ਸਵਾਲਾਂ ਦੇ ਜਵਾਬ ਵੈੱਬਸਾਈਟ ‘ਤੇ  ਕੀਤੇ ਅੱਪਲੋਡ-ਵਿਨੀ ਮਹਾਜਨ

ਚੰਡੀਗੜ, 4 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਤਹਿਸੀਲਾਂ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਮ ਲੋਕਾਂ ਦੀ ਵਰਤੋਂ ਵਿਚ ਆਉਣ ਵਾਲੇ 19 ਦਸਤਾਵੇਜ਼ਾਂ ਨੂੰ ਆਨ ਲਾਈਨ ਕਰ ਦਿੱਤਾ ਗਿਆ ਹੈ। ਇਹ ਦਸਤਾਵੇਜ਼ ਵਿਭਾਗ ਦੀ ਵੈੱਬਸਾਈਟ ਤੋਂ ਬਿਲਕੁਲ ਮੁਫਤ ਅਤੇ ਆਸਾਨੀ ਨਾਲ ਡਾਊਨਲੋਡ ਕੀਤੇ ਜਾ ਸਕਦੇ ਹਨ। ਇਨ•ਾਂ ਦਸਤਾਵੇਜ਼ਾਂ ਵਿਚ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਬ-ਰਜਿਸਟਰਾਰ (ਤਹਿਸੀਲਦਾਰ) ਦੇ ਦਫਤਰਾਂ ਵਿਚ ਕੰਮ ਕਰਵਾਉਣ ਲਈ ਜਾਣ ਵਾਲੇ ਲੋਕਾਂ ਦੇ ਜ਼ਿਹਨ ਵਿਚ ਜੋ ਸਵਾਲ ਹੁੰਦੇ ਹਨ, ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ ਅਤੇ ਉਹ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ।
ਸ੍ਰੀ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਉਹ ਸਾਰੀਆਂ ਸਹੂਲਤਾਂ ਆਨ ਲਾਈਨ ਕੀਤੀਆਂ ਜਾ ਰਹੀਆਂ ਹਨ ਜਿਨਾ ਕਰਕੇ ਲੋਕਾਂ ਨੂੰ ਕਈ ਵਾਰ ਕਾਫੀ ਮੁਸ਼ਕਿਲਾਂ ਝੱਲਣੀਆਂ ਪੈਂਦੀਆਂ ਸਨ ਅਤੇ ਸਮਾਂ ਵੀ ਖਰਾਬ ਹੁੰਦਾ ਸੀ। ਉਨਾਂ ਕਿਹਾ ਕਿ ਮਾਲ ਵਿਭਾਗ ਦਾ ਅਤਿ ਆਧੁਨਿਕੀਕਰਣ ਕਰਨਾ ਉਨਾ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਸਾਫ-ਸੁਥਰੀਆਂ ਅਤੇ ਮੁਸ਼ਕਿਲ ਰਹਿਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਲੋਕਾਂ ਵੱਲੋਂ ਰਜਿਸਟਰੀ ਨਾਲ ਸਬੰਧਤ ਜਿਹੜੇ ਦਸਤਾਵੇਜ਼ ਸਬ-ਰਜਿਸਟਰਾਰ ਦਫਤਰਾਂ ਵਿਚ ਤਸਦੀਕ ਕਰਵਾਉਣ ਲਈ ਪੇਸ਼ ਕੀਤੇ ਜਾਂਦੇ ਹਨ, ਉਹ ਡੀਡ ਰਾਈਟਰਾਂ (ਵਸੀਕਾ ਨਵੀਸਾਂ) ਜਾਂ ਵਕੀਲਾਂ ਕੋਲੋਂ ਲਿਖਵਾਏ ਜਾਂਦੇ ਹਨ। ਅਜਿਹੇ 19 ਦਸਤਾਵੇਜ਼ ਨੂੰ ਹੁਣ ਵਿਭਾਗ ਦੀ ਵੈੱਬਸਾਈਟ www.revenue.punjab.gov.in ‘ਤੇ ਪਾ ਦਿੱਤਾ ਗਿਆ ਹੈ। ਉਪਭੋਗਤਾ ਵੈੱਬਸਾਈਟ ਤੋਂ ਇਨਾਂ ਦਸਤਾਵੇਜ਼ਾਂ ਨੂੰ ਮੁਫਤ ਡਾਊਨਲੋਡ ਕਰ ਸਕਦਾ ਹੈ ਅਤੇ ਇਨਾਂ ਨੂੰ ਖੁਦ ਭਰ ਸਕਦਾ ਹੈ। ਇਸ ਨਾਲ ਲੋਕਾਂ ਦੀ ਵਸੀਕਾ ਨਵੀਸਾਂ ਉੱਤੇ ਨਿਰਭਰਤਾ ਘਟੇਗੀ ਅਤੇ ਉਨਾਂ ਦਾ ਖਰਚਾ ਵੀ ਘਟੇਗਾ।
ਆਨ ਲਾਈਨ ਕੀਤੇ ਇਨਾਂ ਦਸਤਾਵੇਜ਼ਾਂ ਵਿਚ ਵਿਕਰੀ ਨਾਮਾ/ਬੈ ਨਾਮਾ, ਮੁਖਤਿਆਰ ਨਾਮਾ ਆਮ, ਗਹਿਣੇ ਨਾਮਾ ਬਿਲਾ ਕਬਜ਼ਾ, ਫਲੋਰ ਵਾਈਜ਼/ਫਲੈਟ ਦੀ ਰਜਿਸਟਰੀ, ਮਨਸੂਖੀ ਵਸੀਅਤ ਨਾਮਾ, ਮਨਸੂਖੀ ਮੁਖਤਾਰ ਨਾਮਾ ਆਮ, ਹਿਬਾ/ਦਾਨ ਪਾਤਰ ਨਾਮਾ, ਗਹਿਣੇ/ਰਹਿਣ ਨਾਮਾ ਕਬਜ਼ਾ, ਇਕਰਾਰ ਨਾਮਾ, ਤਕਸੀਮ ਨਾਮਾ, ਸੋਧ ਰਜਿਸਟਰੀ ਨਾਮਾ, ਵਸੀਅਤ ਨਾਮਾ, ਵਿਕਰੀ ਨਾਮਾ ਗਹਿਣੇ ਅਧੀਨ/ਬੈ ਬਕਾਇਦਗੀ ਰਹਿਣ, ਵਿਕਰੀ ਨਾਮਾ (ਗਹਿਣੇ ਦੇ ਹੱਕ), ਤਬਾਦਲਾ ਨਾਮਾ, ਪੱਟਾ/ਕਿਰਾਇਆ/ਰੈਂਟ ਨਾਮਾ ਅਤੇ ਗੋਦ ਨਾਮਾ ਪ੍ਰਮੁੱਖ ਹਨ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਆਮ ਲੋਕਾਂ ਦੀ ਸਹੂਲਤਾਂ ਲਈ ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈੱਬਸਾਈਟ ‘ਤੇ ਪਾ ਦਿੱਤੇ ਗਏ ਹਨ ਜੋ ਰਜਿਸਟਰੀ ਸਮੇਂ ਲੋਕਾਂ ਦੇ ਦਿਮਾਗ ਵਿਚ ਹੁੰਦੇ ਹਨ। ਜਿਵੇਂ ਕਿ ਸਬ-ਰਜਿਸਟਰਾਰ ਦਫਤਰ ਵਿਚ ਜਾਣ ‘ਤੇ ਉਹ ਆਪਣਾ ਕੀ-ਕੀ ਕੰਮ ਕਰਵਾ ਸਕਦੇ ਹਨ, ਕਿੰਨੀ ਫੀਸ ਹੈ, ਫੀਸ ਜਮਾਂ ਕਿਵੇਂ ਕਰਵਾਉਣੀ ਹੈ, ਤਸਦੀਕ ਲਈ ਕਿਹੜੇ ਵਿਅਕਤੀ ਅਤੇ ਕਿਸ ਕੰਮ ਲਈ ਕਿਹੜੇ ਦਸਤਾਵੇਜ਼ਾਂ ਦੀ ਜ਼ਰੂਰਤ ਹੁੰਦੀ ਹੈ। ਉਨਾਂ ਕਿਹਾ ਕਿ ਮਾਲ ਵਿਭਾਗ ਆਮ ਲੋਕਾਂ ਦੀ ਸਹੂਲਤ ਅਤੇ ਸਰਲੀਕਰਨ ਲਈ ਕਈ ਤਰਾਂ ਦੇ ਸੁਧਾਰ ਕਰ ਰਿਹਾ ਹੈ ਅਤੇ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀਕ੍ਰਿਤ ਕੀਤਾ ਜਾ ਰਿਹਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 26-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 