ਰਜਿਸਟਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ,6 ਫਰਵਰੀ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਨੂੰ ਲੈ ਕੇ ਐਨ ਓ ਸੀ ਖ਼ਤਮ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁੁਦ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਪੋਸਟ ਵਿੱਚ ਲਿਖਿਆ “ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ”
https://x.com/BhagwantMann/status/1754726404581978413?t=NqWUMCEsW52yE_9wDDhzvw&s=08