
ਨਵੀਂ ਦਿੱਲੀ, 10 ਨਵੰਬਰ – ਗੁਰੂਗਰਾਮ ਦੇ ਰਿਆਨ ਇੰਟਰਨੈਸ਼ਨਲ ਦੇ ਵਿਦਿਆਰਥੀ ਪਰਦਯੁਮਨ ਹੱਤਿਆ ਮਾਮਲੇ ਵਿਚ ਸੀ.ਬੀ.ਆਈ ਨੇ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ| ਇਸ ਤੋਂ ਪਹਿਲਾਂ ਇਸ ਕਤਲ ਮਾਮਲੇ ਵਿਚ ਅਸ਼ੋਕ ਕੁਮਾਰ ਨੂੰ ਦੋਸ਼ ਮੰਨਦਿਆਂ ਉਸ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਸੀ| ਪਰ ਸੀ.ਬੀ.ਆਈ ਨੇ ਇਸ ਮਾਮਲੇ ਨੂੰ ਸੁਲਝਾਉਂਦਿਆਂ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...






















