• Latest
  • Trending
ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

4 years ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

1 minute ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

5 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

May 19, 2023
in ਸਾਹਿਤਕ, ਖਬਰਾਂ, ਪੰਜਾਬ
ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋਃ ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

ਲੁਧਿਆਣਾ : 19 ਮਈ(ਵਿਸ਼ਵ ਵਾਰਤਾ)- ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਲੇਖਕਾਂ ਦੀ ਸਹਿਕਾਰੀ ਜਥੇਬੰਦੀ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਤੇ ਮੁਬਾਰਕ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਧੀ ਸਦੀ ਪੁਰਾਣੀ ਇਸ ਸਹਿਕਾਰੀ ਸੰਸਥਾ ਨੇ ਪੰਜਾਬੀ ਸਾਹਿੱਤ ਨੂੰ ਬਹੁਤ ਮੁੱਲਵਾਨ ਪ੍ਰਕਾਸ਼ਨਾਵਾਂ ਤੇ ਸੇਵਾਵਾਂ ਦਿੱਤੀਆਂ ਹਨ। ਇਸ ਦੀਆਂ ਸਰਗਰਮੀਆਂ ਦਾ ਕੇਂਦਰ ਲੰਮਾ ਸਮਾਂ ਲੁਧਿਆਣਾ ਰਿਹਾ ਹੋਣ ਕਰਕੇ ਮੈ ਇਸ ਸੰਸਥਾ ਦੀ ਸਮਰਥਾ ਤੋਂ ਜਾਣੂੰ ਹਾਂ। ਮੈਂ ਉਮੀਦ ਕਰਾਂਗਾ ਕਿ ਡਾਃ ਲਖਵਿੰਦਰ ਸਿੰਘ ਜੌਹਲ ਤੇ ਵਿਸ਼ਵਾਸਪਾਤਰ ਸਾਥੀਆਂ ਦੀ ਟੀਮ ਨੇੜ ਭਵਿੱਖ ਵਿੱਚ ਮਹੱਤਵਪੂਰਨ ਸੇਵਾਵਾਂ ਦੇਵੇਗੀ। ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸੁਖਜੀਤ, ਪੰਜਾਬੀ ਕਵੀ ਡਾਃ ਗੁਰਇਕਬਾਲ ਤੂਰ, ਤ੍ਰੈਲੋਚਨ ਲੋਚੀ, ਸਹਿਜਪ੍ਰੀਤ ਸਿੰਘ ਮਾਂਗਟ, ਮਨਜਿੰਦਰ ਧਨੋਆ ਤੇ ਬੂਟਾ ਸਿੰਘ ਚੌਹਾਨ ਨੇ ਵੀ ਜਾਃ ਜੌਹਲ ਤੇ ਉਨ੍ਹਾਂ ਦੀ ਨਵੀਂ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।

ਸਃ ਸੁਰਿੰਦਰ ਸਿੰਘ ਸੁੰਨੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਘੇ ਪੰਜਾਬੀ ਕਵੀ ਡਾ. ਲਖਵਿੰਦਰ ਸਿੰਘ ਜੌਹਲ ਨੂੰ ਸਰਬ ਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਡਾਕਟਰ ਬਿਕਰਮ ਸਿੰਘ ਘੁੰਮਣ ਦੀ ਥਾਂ ਲੈਣਗੇ।
ਅਗਲੇ ਪੰਜ ਸਾਲਾਂ ਲਈ ਹੋਈ ਇਸ ਚੋਣ ਵਿੱਚ ਉਘੇ ਪੰਜਾਬੀ ਕਹਾਣੀਕਾਰ ਮੁਖਤਿਆਰ ਸਿੰਘ ਨੂੰ ਮੀਤ ਪ੍ਰਧਾਨ , ਪੰਜਾਬੀ ਆਲੋਚਕ ਡਾਕਟਰ ਹਰਜਿੰਦਰ ਸਿੰਘ ਅਟਵਾਲ ਨੂੰ ਸਕੱਤਰ-ਕਮ-ਵਿਤ ਸਕੱਤਰ , ਪਰਵਾਸੀ ਕਵੀ ਸੁਰਿੰਦਰ ਸਿੰਘ ਸੁੰਨੜ ਨੂੰ ਮੈਨੇਜਿੰਗ ਡਾਇਰੈਕਟਰ ਅਤੇ ਬਾਲ ਸਾਹਿਤ ਲੇਖਕ ਡਾਕਟਰ ਦਰਸ਼ਨ ਸਿੰਘ ਆਸ਼ਟ ਨੂੰ ਮੀਡੀਆ ਸਕੱਤਰ ਚੁਣਿਆ ਗਿਆ ਹੈ।
ਮੀਟਿੰਗ ਉਪਰੰਤ ਸੁਸਾਇਟੀ ਦੇ ਮੀਡੀਆ ਸਕੱਤਰ ਡਾ. ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਸੁਸਾਇਟੀ ਦੇ ਆਮ ਇਜਲਾਸ ਵਿੱਚ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਵੀ ਸਰਬ ਸੰਮਤੀ ਨਾਲ ਹੀ ਕੀਤੀ ਗਈ ਸੀ।ਇਹ ਆਮ ਇਜਲਾਸ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦੇ ਇੰਸਪੈਕਟਰਾਂ ਇਸ਼ਵਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ 23 ਅਪ੍ਰੈਲ 2023 ਨੂੰ ਹੋਇਆ ਸੀ। ਜਿਸ ਵਿਚ ਉਕਤ ਅਹੁਦੇਦਾਰਾਂ ਸਮੇਤ,ਪ੍ਰੋਫੈਸਰ ਸੁਰਜੀਤ ਜੱਜ, ਡਾ ਜਗੀਰ ਸਿੰਘ ਨੂਰ, ਅਮਨਜੀਤ ਕੌਰ, ਡਾ ਰਣਜੀਤ ਕੌਰ, ਡਾ ਉਮਿੰਦਰ ਸਿੰਘ ਜੌਹਲ, ਪਰਮਜੀਤ ਕੌਰ ਅਤੇ ਰਾਜਿੰਦਰਪਾਲ ਨੂੰ ਡਾਇਰੈਕਟਰ ਚੁਣਿਆ ਗਿਆ। ਇਸ ਮੌਕੇ ਡਾਕਟਰ ਬਿਕਰਮ ਸਿੰਘ ਘੁੰਮਣ ਅਤੇ ਡਾਕਟਰ ਚਰਨਜੀਤ ਸਿੰਘ ਗੁਮਟਾਲਾ ਵਲੋਂ ਸੰਪਾਦਿਤ ਕੀਤੀਆਂ ਕਿਤਾਬਾਂ, ‘ਗੁਰੂ ਤੇਗ਼ ਬਹਾਦਰ : ਜੀਵਨ ਚਿੰਤਨ ਅਤੇ ਬਾਣੀ’ ਅਤੇ ‘ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗ਼ਾਮ’ ਲੋਕ ਅਰਪਣ ਕੀਤੀਆਂ ਗਈਆਂ।
ਵਰਣਨਯੋਗ ਹੈ ਕਿ ‘ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ” ਪੰਜਾਬੀ ਲੇਖਕਾਂ ਦੀ ਇਕੋ-ਇਕ ਸੰਸਥਾ ਹੈ, ਜਿਸ ਨੂੰ ਸਹਿਕਾਰਤਾ ਵਿਭਾਗ ਪੰਜਾਬ ਦੀ ਸਰਪ੍ਰਸਤੀ ਹਾਸਲ ਹੈ। ਇਸ ਸੰਸਥਾ ਦੀ ਸਥਾਪਨਾ 1975 ਵਿਚ ਲੁਧਿਆਣਾ ਵਿਖੇ ਹੀ ਹੋਈ ਸੀ।
ਸਃ ਸੇਵਾ ਸਿੰਘ ਮਾਨ, ਡਾ.ਅਮਰਜੀਤ ਸਿੰਘ ਗੋਰਕੀ,ਡਾ.ਰਣਧੀਰ ਸਿੰਘ ਚੰਦ, ਡਾ.ਗੁਰਬਖ਼ਸ਼ ਸਿੰਘ ਫਰੈੰਕ ਅਤੇ ਡਾ.ਬਿਕਰਮ ਸਿੰਘ ਘੁੰਮਣ ਇਸ ਦੇ ਪ੍ਰਧਾਨ ਰਹਿ ਚੁਕੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

by Ranjit Singh
4 weeks ago
0

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ ! ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਬਠਿੰਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 