• Latest
  • Trending
ਰਾਈਟ ਟੂ ਬਿਜਨਸ ਐਕਟ ਤਹਿਤ ਇਕ ਹੋਰ ਫਰਮ ਨੂੰ ‘ਸਰਟੀਫਿਕੇਟ ਆਫ ਇਨ ਪਿ੍ਸੀਪਲ ਅਪਰੂਵਲ ਜਾਰੀ

5 years ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

7 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

15 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

22 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

25 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

30 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

50 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

1 hour ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਈਟ ਟੂ ਬਿਜਨਸ ਐਕਟ ਤਹਿਤ ਇਕ ਹੋਰ ਫਰਮ ਨੂੰ ‘ਸਰਟੀਫਿਕੇਟ ਆਫ ਇਨ ਪਿ੍ਸੀਪਲ ਅਪਰੂਵਲ ਜਾਰੀ

July 7, 2021
in ਸਿਆਸੀ, ਕਪੂਰਥਲਾ, ਖਬਰਾਂ, ਪੰਜਾਬ
ਰਾਈਟ ਟੂ ਬਿਜਨਸ ਐਕਟ ਤਹਿਤ ਇਕ ਹੋਰ ਫਰਮ ਨੂੰ ‘ਸਰਟੀਫਿਕੇਟ ਆਫ ਇਨ ਪਿ੍ਸੀਪਲ ਅਪਰੂਵਲ ਜਾਰੀ

ਰਾਈਟ ਟੂ ਬਿਜਨਸ ਐਕਟ ਤਹਿਤ ਇਕ ਹੋਰ ਫਰਮ ਨੂੰ ‘ਸਰਟੀਫਿਕੇਟ ਆਫ ਇਨ ਪਿ੍ਸੀਪਲ ਅਪਰੂਵਲ ਜਾਰੀ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਪੱਤਰ

ਰਾਈਟ ਟੂ ਬਿਜਨਸ ਐਕਟ ਤਹਿਤ ਇਕ ਹੋਰ ਫਰਮ ਨੂੰ ‘ਸਰਟੀਫਿਕੇਟ ਆਫ ਇਨ ਪਿ੍ਸੀਪਲ ਅਪਰੂਵਲ ਜਾਰੀ
ਕਪੂਰਥਲਾ ਵਿਖੇ ਰਾਇਟ ਟੂ ਬਿਜਨਸ ਐਕਟ ਤਹਿਤ ਉਦਯੋਗ ਸਥਾਪਨਾ ਲਈ  ਸਰਟੀਫਿਕੇਟ ਆਫ ਇੰਨ-ਪਿ੍ਰੰਸੀਪਲ ਅਪਰੂਵਲ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ।

ਕਪੂਰਥਲਾ, 7 ਜੁਲਾਈ(ਵਿਸ਼ਵ ਵਾਰਤਾ)ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਥਾਪਨਾ ਲਈ ਤੁਰੰਤ ਮਨਜ਼ੂਰੀ ਦੇਣ ਲਈ ਸ਼ੁਰੂ ਕੀਤੇ ‘ਪੰਜਾਬ ਰਾਇਟ ਟੂ ਬਿਜਨਸ ਐਕਟ-2020 ਤਹਿਤ ਕਪੂਰਥਲਾ ਜਿਲ੍ਹੇ ਵਿਚ ਮੈਸ.ਅਵਸਾਨ ਹਰਬੋਕੇਅਰ ਪ੍ਰਾਈਵੇਟ ਲਿਮਿਟਡ , ਖੁਰਮਪੁਰ ਫਗਵਾੜਾ ਨੂੰ ‘ਸਰਟੀਫਿਕੇਟ ਆਫ ਇੰਨ-ਪਿ੍ਸੀਪਲ ਅਪਰੂਵਲ ’ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕੋਲੋਂ ਇਹ ਸਬੰਧੀ ਸਰਟੀਫਿਕੇਟ ਆਫ ਇੰਨ-ਪਿ੍ਸੀਪਲ ਅਪਰੂਵਲ ਇਕਾਈ ਦੇ ਮਾਲਕ ਸ੍ਰੀ ਸੰਦੀਪ ਮੈਨੀ ਵਲੋਂ ਪ੍ਰਾਪਤ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਪਾਲ ਸਿੰਘ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਕਪੂਰਥਲਾ ਵੀ ਹਾਜਰ ਸਨ। 

ਡਿਪਟੀ ਕਮਿਸਨਰ ਨੇ ਦੱਸਿਆ ਗਿਆ ਕਿ ਜੋ ਵੀ ਉੱਦਮੀ ਆਪਣਾ ਕਾਰੋਬਾਰ ਯੂਨਿਟ ਸਥਾਪਿਤ ਕਰਨਾ ਚਾਹੁੰਦਾ ਹੈ ਤਾਂ ਉਹ ਰਾਈਟ ਟੂ ਬਿਜਨਸ ਐਕਟ, 2020 ਤਹਿਤ ਅਪਲਾਈ ਕਰਕੇ  ਨਿਰਧਾਰਿਤ ਸਮੇਂ ਅੰਦਰ ਸਰਟੀਫਿਕੇਟ ਆਫ ਇੰਨ-ਪਿ੍ਸੀਪਲ ਅਪਰੂਵਲ ਪ੍ਰਾਪਤ ਕਰ ਸਕਦਾ ਹੈ, ਜਿਸ ਦੇ ਅਧਾਰ ’ਤੇ ਉਹ ਆਪਣਾ ਕਾਰੋਬਾਰ ਅਰੰਭ ਕਰ ਸਕਦਾ ਹੈ।

ਸਰਟੀਫਿਕੇਟ ਜਾਰੀ ਹੋਣ ਤੋਂ ਤਿੰਨ ਸਾਲਾਂ ਦੇ ਅੰਦਰ-ਅੰਦਰ ਇਕਾਈ ਨੂੰ ਲੋੜੀਂਦੀਆਂ ਰੈਗੂਲਰ ਅਪਰੂਵਲ ਪ੍ਰਾਪਤ ਕਰਨੀਆਂ ਪੈਣਗੀਆਂ।

ਉਨ੍ਹਾਂ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦੇ ਰਾਇਟ ਟੂ ਬਿਜਨਸ ਐਕਟ ਦਾ ਲਾਭ ਲੈਣ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

Most Popular

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

2 weeks ago
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 