ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
ਪੜ੍ਹੋ ਵਿੱਤ ਮੰਤਰੀ ਕੋਲ ਚੁੱਕਿਆ ਕਿਹੜਾ ਮੁੱਦਾ
ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)- ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਹਨਾਂ ਨੇ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਦੇ ਫ਼ੈਸਲੇ ਨੂੰ ਵਾਪਸ ਲੈਣ ਸੰਬੰਧੀ ਮੰਗ ਪੱਤਰ ਵਿੱਤ ਮੰਤਰੀ ਨੂੰ ਸੌਂਪਿਆ।
https://twitter.com/nsitharamanoffc/status/1555085820058828806?s=20&t=1ydtPFqqn1fC44go7pb5rQ