
ਰਾਜਕੋਟ, 3 ਨਵੰਬਰ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਟੀ-20 ਮੈਚਾਂ ਦੀ ਲੜੀ ਦਾ ਦੂਸਰਾ ਟੀ-20 ਮੈਚ ਭਲਕੇ ਰਾਜਕੋਟ ਵਿਖੇ ਖੇਡਿਆ ਜਾਵੇਗਾ| ਭਾਰਤੀ ਸਮੇਂ ਅਨੁਸਾਰ ਇਹ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ| ਲੜੀ ਵਿਚ 1-0 ਨਾਲ ਅੱਗੇ ਚੱਲ ਰਹੀ ਟੀਮ ਇੰਡੀਆ ਇਸ ਮੈਚ ਜਿੱਤ ਕੇ ਲੜੀ ਉਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ਉਤੇ ਉਤਰੇਗੀ|
ਇਸ ਤੋਂ ਪਹਿਲਾਂ ਦਿੱਲੀ ਵਿਖੇ 1 ਨਵੰਬਰ ਨੂੰ ਖੇਡੇ ਗਏ ਪਹਿਲੇ ਟੀ-20 ਮੁਕਾਬਲੇ ਵਿਚ ਭਾਰਤ ਨੇ ਮਹਿਮਾਨ ਟੀਮ ਨੂੰ 53 ਦੌੜਾਂ ਨਾਲ ਮਾਤ ਦਿੱਤੀ ਸੀ| ਲੜੀ ਦਾ ਆਖਰੀ ਮੈਚ 7 ਨਵੰਬਰ ਨੂੰ ਖੇਡਿਆ ਜਾਵੇਗਾ|
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼ ਸ਼ੁਭਮਨ ਗਿੱਲ ਨੇ ਖੇਡੀ...






















