ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਨੂੰ ਟਿਕਟ ਦੇਣ ਦਾ ਕੀਤਾ ਗਿਆ ਅੈਲਾਨ।ਰਾਜਦੇਵ ਸਿੰਘ ਖਾਲਸਾ ਸੰਗਰੂਰ ਤੋਂ ਹੋਣਗੇ ਸਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ।
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















