ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਖੁੱਲੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ

ਨਵੀਂ ਦਿੱਲੀ, 29 ਨਵੰਬਰ(ਵਿਸ਼ਵ ਵਾਰਤਾ)-ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੁੱਲ੍ਹਣਗੇ। ਹਾਲਾਂਕਿ, ਪ੍ਰਦੂਸ਼ਣ ਦੇ ਮੱਦੇਨਜ਼ਰ ਸੀਐਨਜੀ ਅਤੇ ਇਲੈਕਟ੍ਰਿਕ ਟਰੱਕਾਂ ਤੋਂ ਇਲਾਵਾ ਹੋਰ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ 3 ਦਸੰਬਰ ਤੱਕ ਜਾਰੀ ਰਹੇਗੀ।






















