• Latest
  • Trending
ਰਾਜਨੀਤੀ ਨੀਤੀਆ ਤੇ ਆਧਾਰਿਤ ਹੋਵੇ ਨਾ ਕਿ ਨੀਵੇ ਦਰਜੇ ਦੀਆ ਵਿਅਕਤੀਗਤ ਟਿੱਪਣੀਆ ਤੇ, ਬਰਿੰਦਰ ਢਿੱਲੋ ਦੀ ‘ਆਪ ਨੂੰ ਸਲਾਹ

ਰਾਜਨੀਤੀ ਨੀਤੀਆ ਤੇ ਆਧਾਰਿਤ ਹੋਵੇ ਨਾ ਕਿ ਨੀਵੇ ਦਰਜੇ ਦੀਆ ਵਿਅਕਤੀਗਤ ਟਿੱਪਣੀਆ ਤੇ, ਬਰਿੰਦਰ ਢਿੱਲੋ ਦੀ ‘ਆਪ ਨੂੰ ਸਲਾਹ

6 years ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

13 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

57 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

13 hours ago
Hindi News
English News
Sunday, July 5, 2026
No Result
View All Result
29 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਨੀਤੀ ਨੀਤੀਆ ਤੇ ਆਧਾਰਿਤ ਹੋਵੇ ਨਾ ਕਿ ਨੀਵੇ ਦਰਜੇ ਦੀਆ ਵਿਅਕਤੀਗਤ ਟਿੱਪਣੀਆ ਤੇ, ਬਰਿੰਦਰ ਢਿੱਲੋ ਦੀ ‘ਆਪ ਨੂੰ ਸਲਾਹ

September 5, 2020
in ਚੰਡੀਗੜ੍ਹ
ਰਾਜਨੀਤੀ ਨੀਤੀਆ ਤੇ ਆਧਾਰਿਤ ਹੋਵੇ ਨਾ ਕਿ ਨੀਵੇ ਦਰਜੇ ਦੀਆ ਵਿਅਕਤੀਗਤ ਟਿੱਪਣੀਆ ਤੇ, ਬਰਿੰਦਰ ਢਿੱਲੋ ਦੀ ‘ਆਪ ਨੂੰ ਸਲਾਹ

-ਆਪਣੇ ਫਾਲਤੂ ਅਤੇ ਘਟੀਆ ਦਾਅ ਅਪਣਾ ਕੇ ਪੰਜਾਬ ਦੇ ਲੋਕਾਂ ਨੂੰ ਭਰਮ ਵਿੱਚ ਪਾਉਣ ਤੋਂ ਬਾਜ਼ ਆਵੇ ਆਮ ਆਦਮੀ ਪਾਰਟੀ- ਬਰਿੰਦਰ ਢਿੱਲੋਂ
– ਆਕਸੀਮੀਟਰ ਦੇ ਬਹਾਨੇ ਲੋਕਾਂ ਦੇ ਘਰਾਂ ਵਿੱਚ ਵਾਇਰਸ ਨਾ ਵੜਨ ‘ਆਪ’ ਵਰਕਰ

ਚੰਡੀਗੜ੍ਹ, 5 ਸਤੰਬਰ, 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੁਆਰਾ ਪੰਜਾਬ ਵਿੱਚ ਆਪਣੀ ਖੁੱਸੀ ਜ਼ਮੀਨ ਨੂੰ ਮੁੜ ਲੱਭਣ ਦੇ ਯਤਨ ਵਿੱਚ ਕਰੋਨਾ ਵਰਗੀ ਮਹਾਂਮਾਰੀ ਦੇ ਦੌਰਾਨ ਰਾਜਨੀਤੀ ਕਰਨ ਲਈ ਆਪ ਦੀ ਆਲੋਚਨਾ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਜਿਹੀਆਂ ਘਟੀਆ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਲੋਕਾ ਦੇ ਜ਼ਜ਼ਬਾਤਾ ਨਾਲ ਖੇਡ ਕੇ ਆਪਣੀ ਰਾਜਨੀਤੀ ਚਮਕਾਉਣ ਦਾ ਯਤਨ ਕਰਦੀ ਰਹੀ ਹੈ ਪ੍ਰੰਤੂ ਨਾ ਤਾ ਪੰਜਾਬੀਆ ਨੇ ਇਹਨਾ ਨੂੰ 2017 ਵਿੱਚ ਮੂਹ ਲਾਇਆ ਹੈ ਅਤੇ ਨਾ ਹੀ ਹੁਣ ਲਾਉਣਗੇ।
ਮੀਡੀਆ ਨੂੰ ਜਾਰੀ ਬਿਆਨ ਵਿੱਚ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਭਵਿੱਖ ਲਈ ਨਾ ਤਾਂ ਕੋਈ ਨੀਤੀ ਹੈ ਅਤੇ ਨਾ ਹੀ ਇਨ੍ਹਾਂ ਦੀ ਨੀਅਤ ਪੰਜਾਬੀਆਂ ਲਈ ਚੰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਉਹ ਆਪਣੇ ਫੈਸਲੇ ਆਪ ਲੈਣ ਦੇ ਕਾਬਿਲ ਹਨ ਦਿੱਲੀ ਤੋਂ ਆ ਕੇ ਲੋਕ ਉਨ੍ਹਾਂ ਨੂੰ ਸਲਾਹ ਨਾ ਦੇਣ। ਕਰੋਨਾ ਮਹਾਂਮਾਰੀ ਦੇ ਦੌਰਾਨ ਆਪ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਨੂੰ ਮੰਦਭਾਗੀ ਕਰਾਰ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚੋਂ ਜ਼ਮੀਨ ਪੂਰੀ ਤਰ੍ਹਾਂ ਖਿਸਕ ਚੁੱਕੀ ਹੈ ਅਤੇ ਉਹ ਹੁਣ ਆਨੇ ਬਹਾਨੇ ਇਸ ਨੂੰ ਮੁੜ ਤਲਾਸ਼ਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੈਸੇ ਤਾਂ ਪੰਜਾਬ ਦੇ ਲੋਕ ਕੇਜਰੀਵਾਲ ਦੀ ਪਾਰਟੀ ਨੂੰ ਮੂੰਹ ਲਾਉਣ ਤੋਂ ਗੁਰੇਜ਼ ਕਰਦੇ ਹਨ ਇਸ ਲਈ ਆਕਸੀ ਮੀਟਰਾਂ ਦਾ ਨਵਾਂ ਸ਼ੋਸ਼ਾ ਛੱਡ ਕੇ ਲੋਕਾਂ ਦੇ ਘਰਾਂ ਵਿੱਚ ਵੜਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਸਿਹਤ ਮਾਹਰਾਂ ਦੀ ਸਲਾਹ ਅਨੁਸਾਰ ਇਸ ਸਮੇਂ ਲੋਕਾਂ ਨੂੰ ਇੱਕ ਦੂਸਰੇ ਨਾਲ ਮੇਲ ਮਿਲਾਪ ਘੱਟ ਕਰਨਾ ਚਾਹੀਦਾ ਹੈ ਪ੍ਰੰਤੂ ਆਪ ਵਰਕਰ ਬਿਮਾਰੀ ਨੂੰ ਇੱਕ ਘਰ ਤੋਂ ਦੂਸਰੇ ਘਰ ਤੱਕ ਲਿਜਾਣ ਦਾ ਕਾਰਜ ਕਰ ਰਹੇ ਹਨ
ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਆਪਣੀ ਹੋਸ਼ੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਰਾਜਨੀਤੀ ਮੁੱਦਿਆਂ ਤੇ ਆਧਾਰਿਤ ਹੋਣੀ ਚਾਹੀਦੀ ਹੈ ਨਾ ਕਿ ਘਟੀਆ ਦਰਜੇ ਦੇ ਬਿਆਨ ਦੇ ਕੇ। ਉਨ੍ਹਾਂ ਕਿਹਾ ਕਿ ਆਪ ਵਰਕਰ ਪੰਜਾਬ ਦੇ ਲੋਕਾਂ ਅਤੇ ਖਾਸ ਤੌਰ ਤੇ ਧੀਆਂ ਭੈਣਾਂ ਦੀ ਇੱਜ਼ਤ ਕਰਨਾ ਸਿੱਖਣ ਅਤੇ ਸੋਸ਼ਲ ਮੀਡੀਆ ਤੇ ਕੁਝ ਵੀ ਲਿਖਣ ਤੋਂ ਪਹਿਲਾਂ ਆਪਣੇ ਪਰਿਵਾਰ ਬਾਰੇ ਸੋਚਣ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਵਾਪਸ ਲੀਹਾਂ ਤੇ ਲਿਆਉਣ ਲਈ ਸਾਰੇ ਪੰਜਾਬੀਆਂ ਨੂੰ ਯਤਨ ਕਰਨੇ ਚਾਹੀਦੇ ਹਨ ਨਾ ਕਿ ਇਕ ਦੂਜੇ ਬਾਰੇ ਘਟੀਆ ਬਿਆਨਬਾਜ਼ੀ ਕਰਨੀ ਚਾਹੀਦੀ ਹੈ।
ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਦਲ ਵੱਲੋਂ ਪਿਛਲੇ ਦਸ ਸਾਲਾਂ ਵਿੱਚ ਲੁੱਟੇ ਪੰਜਾਬ ਦੀ ਕਾਇਆ ਕਲਪ ਲਈ ਵੱਡੇ ਯਤਨ ਕਰ ਰਹੀ ਹੈ ਅਤੇ ਇਸ ਦਾ ਨਮੂਨਾ ਪੰਜਾਬ ਦੇ ਲੋਕ ਜਲਦ ਹੀ ਵੇਖਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਸਾਰੇ ਵਾਅਦਿਆਂ ਉੱਤੇ ਖਰਾ ਉਤਰੇਗੀ। ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਹਰ ਹੀਲਾ ਕੀਤਾ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਹੋਰ ਨੌਕਰੀਆ ਦੇਣ ਲਈ ਖਰੜਾ ਤਿਆਰ ਹੋ ਚੁੱਕਾ ਹੈ ਅਤੇ ਜਲਦ ਹੀ ਪੰਜਾਬ ਸਰਕਾਰ ਇਸ ਦਾ ਐਲਾਨ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Ranjit Singh
July 5, 2026
0

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

Most Popular

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
1 week ago
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 