• Latest
  • Trending
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

1 hour ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

1 hour ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

2 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

4 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

4 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

4 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

5 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

6 hours ago
Hindi News
English News
Sunday, September 27, 2026
No Result
View All Result
23 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਕਿਹਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਰਾਜਪੁਰਾ ਦਾ ਉਦਯੋਗਿਕ ਵਿਕਾਸ ਜ਼ਰੂਰੀ

May 19, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪਟਿਆਲਾ, 19 ਮਈ( ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਰਾਜਪੁਰਾ ਵਿੱਚ ਸਿਆਸੀ ਜਨਤਕ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਪਟਿਆਲਾ ਅਤੇ ਪੰਜਾਬ ਦੇ ਉੱਜਵਲ ਭਵਿੱਖ ਦਾ ਹਵਾਲਾ ਦਿੰਦੇ ਹੋਏ ਉਹਨਾਂ ਲੋਕਾਂ ਤੋਂ ਆਪਣੇ ਲਈ ਵੋਟਾਂ ਮੰਗੀਆਂ। ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਭੂਗੋਲਿਕ ਸਥਿਤੀਆਂ ਦੇ ਆਧਾਰ ’ਤੇ ਉਹ ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਰਾਜਪੁਰਾ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਦੇ ਭਰੋਸੇ ਦੀ ਤਾਕਤ ਨਾਲ ਉਹ ਮੋਦੀ ਸਰਕਾਰ ਦਾ ਹਿੱਸਾ ਬਣਨ ਜਾ ਰਹੇ ਹਨ ਅਤੇ ਉਨ੍ਹਾਂ ਦਾ ਇੱਕ ਅਹਿਮ ਸੁਪਨਾ ਰਾਜਪੁਰਾ ਨੂੰ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਾਉਣਾ ਹੈ। ਰੇਲ, ਸੜਕ ਅਤੇ ਹਵਾਈ ਸੰਪਰਕ ਨਾਲ ਜੁੜਿਆ ਹੋਣ ਕਰਕੇ ਰਾਜਪੁਰਾ ਪੰਜਾਬ ਦੀ ਮੁੱਖ ਉਦਯੋਗਿਕ ਇਕਾਈ ਬਣ ਕੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਸਕੇਗਾ। ਵੱਡੀਆਂ ਸਨਅਤੀ ਇਕਾਈਆਂ ਵਾਲੇ ਰਾਜਪੁਰਾ ਨੂੰ ਕਈ ਵਿਦੇਸ਼ੀ ਕੰਪਨੀਆਂ ਨੇ ਪਹਿਲਾਂ ਹੀ ਆਪਣੀ ਪਹਿਲੀ ਪਸੰਦ ਬਣਾਇਆ ਹੋਇਆ ਹੈ।ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਰਾਜਪੁਰਾ ਵਾਸੀਆਂ ਦੇ ਭਰੋਸੇ ਦੀ ਤਾਕਤ ਨਾਲ ਉਹ ਕੇਂਦਰ ਸਰਕਾਰ ਦਾ ਹਿੱਸਾ ਬਣਦੇ ਹਨ ਤਾਂ ਮੇਕ ਇਨ ਇੰਡੀਆ ਤਹਿਤ ਉਹ ਰਾਜਪੁਰਾ ਨੂੰ ਪੰਜਾਬ ਦੇ ਮੁੱਖ ਉਦਯੋਗਿਕ ਖੇਤਰ ਵਜੋਂ ਵਿਕਸਤ ਕਰਨ ਲਈ ਨਰਿੰਦਰ ਮੋਦੀ ਸਰਕਾਰ ਤੋਂ ਵੱਡਾ ਆਰਥਿਕ ਪੈਕੇਜ ਲੈ ਕੇ ਆ ਸਕਣਗੇ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਦੇ ਵੀ ਕਿਸੇ ਸੂਬੇ ਨੂੰ ਨਵੇਂ ਉਦਯੋਗ ਵਜੋਂ ਵਿਕਸਿਤ ਕਰਨ ਲਈ ਨਿਰਾਸ਼ ਨਹੀਂ ਕੀਤਾ।

ਭਾਜਪਾ ਆਗੂ ਪ੍ਰਨੀਤ ਕੌਰ ਨੇ 1 ਜੂਨ ਨੂੰ ਕਮਲ ਦੇ ਫੁੱਲ ਦੇ ਬਟਣ ਨੂੰ ਦੱਬ ਕੇ ਰਾਮ ਭਗਤ ਨਰਿੰਦਰ ਭਾਈ ਮੋਦੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਵੱਡੀ ਸਰਕਾਰੀ ਸਹਾਇਤਾ ਤੋਂ ਅੱਜ ਰਾਜਪੁਰਾ ਦੀ ਆਪਣੀ ਵੱਖਰੀ ਪਛਾਣ ਹੈ। ਗੁਣਵੱਤਾ ਭਰਪੂਰ ਫਰਨੀਚਰ ਵਿੱਚ ਰਾਜਪੁਰਾ ਦੇ ਨਾਲ-ਨਾਲ ਨਾਭਾ ਅਤੇ ਸਨੌਰ ਵਿੱਚ ਬਣੇ ਫਰਨੀਚਰ ਨੂੰ ਵਿਦੇਸ਼ਾਂ ਵਿੱਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਾਜਪੁਰਾ ਵਿੱਚ ਕਈ ਮਸ਼ਹੂਰ ਬ੍ਰਾਂਡਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਰਾਜਪੁਰਾ ਪੰਜਾਬ ਦੇ ਵੇਅਰਹਾਊਸ ਅਤੇ ਲੌਜਿਸਟਿਕਸ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ।

ਭਾਜਪਾ ਆਗੂ ਪ੍ਰਨੀਤ ਕੌਰ ਨੇ ਆਪਣੇ ਰਾਜਪੁਰਾ ਦੌੜੇ ਦੌਰਾਨ ਪਿੰਡ ਨਲਾਸ ਵਿਖੇ ਪਹੁੰਚ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ। ਮੰਦਿਰ ਵਿੱਚ ਮੱਥਾ ਟੇਕਣ ਮਗਰੋਂ ਪ੍ਰਨੀਤ ਕੌਰ ਨੇ ਕਿਹਾ ਕਿ ਰਾਜਪੁਰਾ ਅਤੇ ਇੱਥੋਂ ਦੇ ਵਸਨੀਕਾਂ ਨੂੰ ਨਲਾਸ ਵਿੱਚ ਸਥਿਤ ਭਗਵਾਨ ਸ਼ਿਵ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਨਲਾਸ ਇਲਾਕੇ ਵਿੱਚ 15ਵੀਂ ਸਦੀ ਤੋਂ ਸੰਤਾਂ ਦਾ ਨਿਵਾਸ ਰਿਹਾ ਹੈ। ਸ਼ਾਇਦ ਇਸੇ ਕਾਰਨ ਰਾਜਪੁਰਾ ਨੇ ਹਮੇਸ਼ਾ ਤਰੱਕੀ ਕੀਤੀ ਹੈ। ਨੈਸ਼ਨਲ ਹਾਈਵੇਅ ਨੰਬਰ 1 ਅਤੇ ਪੰਜਾਬ ਵਿੱਚ ਭਾਰਤੀ ਰੇਲਵੇ ਦਾ ਮੁੱਖ ਐਂਟਰੀ ਗੇਟ ਰਾਜਪੁਰਾ ਵਿੱਚ ਸਥਾਪਿਤ ਹੋਣ ਕਾਰਨ ਇੱਥੇ ਉਦਯੋਗਾਂ ਨੂੰ ਵਿਕਸਿਤ ਕਰਨਾ ਆਸਾਨ ਹੋ ਸਕਿਆ ਹੈ। ਇਤਿਹਾਸ ਨੂੰ ਯਾਦ ਕਰਵਾਉਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਪੂਰਵਜਾਂ ਨੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੀ ਰਾਜਪੁਰਾ ਵਿੱਚ ਰੇਲਵੇ ਲਾਇਨ ਸਥਾਪਿਤ ਕਰਵਾਈ ਸੀ ਅਤੇ ਅੱਜ ਰਾਜਪੁਰਾ ਦੇ ਨਾਲ-ਨਾਲ ਪੂਰਾ ਪੰਜਾਬ ਇਸਦਾ ਲਾਭ ਲੈ ਰਿਹਾ ਹੈ।

ਪ੍ਰਨੀਤ ਕੌਰ ਨੇ ਰਾਜਪੁਰਾ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਸੰਸਦ ਵਿੱਚ ਲੈ ਕੇ ਜਾਣਾ ਰਾਜਪੁਰਾ ਦੇ ਲੋਕਾਂ ਦੀ ਜ਼ਿੰਮੇਵਾਰੀ ਹੈ ਅਤੇ ਨਰਿੰਦਰ ਭਾਈ ਮੋਦੀ ਤੋਂ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਰਾਜਪੁਰਾ ਲਈ ਵੱਡਾ ਵਿਕਾਸ ਪੈਕੇਜ ਲਿਆਕੇ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ਿਖਾਵਤ, ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਭਾਜਪਾ ਮੰਡਲ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਨਾਲ ਭਾਜਪਾ ਮੰਡਲ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹੀ ਹਾਜ਼ਰ ਸਨ।

Tags: BjpLATEST PUNJABI NEWSWishavwartaਪਰਨੀਤ ਕੌਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

by Jaspreet Kaur
1 month ago
0

ਤਰਨਤਾਰਨ 'ਚ ਰੂਹ - ਕੰਬਾਊ ਘਟਨਾ: ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ! CCTV 'ਚ ਕੈਦ ਹੋਏ ਬਦਮਾਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 