ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ਵਿੱਚ ਲੱਗੀ ਅੱਗ
12 ਬੱਚਿਆਂ ਨੂੰ ਕੀਤਾ ਗਿਆ ਰੈਸਿਕਊ
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ)- ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ‘ਚ ਸ਼ਨੀਵਾਰ ਰਾਤ ਨੂੰ ਅੱਗ ਲੱਗ ਗਈ। ਨਿਓਨੇਟਲ ਵਾਰਡ ਵਿੱਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਅਧਿਕਾਰੀਆਂ ਨੇ ਦੱਸਿਆ ਕਿ 12 ਨਵਜੰਮੇ ਬੱਚਿਆਂ ਨੂੰ ਬਚਾ ਲਿਆ ਗਿਆ ਹੈ।