ਮਾਧੋਪੁਰ, 23 ਦਸੰਬਰ – ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਇੱਕ ਬੱਸ ਅੱਜ ਦਰਿਆ ਵਿਚ ਡਿੱਗ ਜਾਣ ਕਾਰਨ ਇਸ ਵਿਚ ਸਵਾਰ 32 ਲੋਕਾਂ ਦੀ ਮੌਤ ਹੋ ਗਈ| ਪ੍ਰਤੱਖਦਰਸ਼ੀਆਂ ਅਨੁਸਾਰ ਦਰਿਆ ਉਤੇ ਬਣੇ ਪੁਲ ਤੋਂ ਬੱਸ ਬੇਕਾਬੂ ਹੋ ਕੇ ਸਿੱਧੀ ਦਰਿਆ ਵਿਚ ਜਾ ਡਿੱਗੀ|
ਇਸ ਦੌਰਾਨ ਗੋਤਾਖੋਰਾਂ ਦੀ ਮਦਦ ਨਾਲ ਬੱਸ ਵਿਚੋਂ 32 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...