IPL 2021 :ਸੀਜ਼ਨ 14
ਰਾਜਸਥਾਨ ਰਾਇਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਦਿੱਤੀ ਮਾਤ
6 ਵਿਕਟਾਂ ਨਾਲ ਜਿੱਤਿਆ ਮੁਕਾਬਲਾ
ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਸੀ ਮੁਕਾਬਲਾ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ ਦੇ 14 ਵੇਂ ਸੀਜ਼ਨ ਦਾ 18 ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਗਿਆ। ਅੱਜ ਦਾ ਮੈਚ ਰਾਜਸਥਾਨ ਰਾਇਲਜ਼ ਨੇ 6 ਵਿਕਟਾਂ ਨਾਲ ਜਿੱਤਿਆ। KKR ਨੇ RR ਨੂੰ 134 ਰਨਾਂ ਦਾ ਟਿੱਚਾ ਦਿੱਤਾ ਸੀ।





















