<blockquote><span style="color: #ff0000;"><strong>ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਦਾ ਵਿਜੀਲੈਂਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ</strong></span></blockquote> ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਅੱਜ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਵਿਜੀਲੈਂਸ ਬਿਓਰੋ ਦੇ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। <iframe style="border: none; overflow: hidden;" src="https://www.facebook.com/plugins/video.php?height=476&href=https%3A%2F%2Fwww.facebook.com%2FAmarinderSinghRaja%2Fvideos%2F607249947628764%2F&show_text=false&width=267&t=0" width="267" height="476" frameborder="0" scrolling="no" allowfullscreen="allowfullscreen"></iframe>