ਰਾਜਾ ਵੜਿੰਗ ਦੇ ਅਹੁਦਾ ਸੰਭਾਲਣ ਤੋਂ ਬਾਅਦ ਸੁਣੋ ਕੀ ਬੋਲੇ ਨਵਜੋਤ ਸਿੱਧੂ
ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤਾ ਇਹ ਬਿਆਨ
ਚੰਡੀਗੜ੍ਹਿ,22 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਪੀਪੀਸੀਸੀ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਅਤੇ ਭਗਵੰਤ ਮਾਨ ਬਾਰੇ ਬਿਆਨ ਦਿੱਤਾ
The Congress will have to reinvent to come back to power… Honest faces with moral authority and integrity will be the propellers. We are fighting a battle of existence for this great state… It’s either the Mafia or Honest people… pic.twitter.com/0yE6WgvOjU
— Navjot Singh Sidhu (@sherryontopp) April 22, 2022























