• Latest
  • Trending
ਰਾਜਾ ਵੜਿੰਗ ਨੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ ‘ਤੇ ਸੁਖਬੀਰ ਬਾਦਲ ਨੂੰ ਦੂਜਾ ਜਨਰਲ ਡਾਇਰ ਦੱਸਿਆ

ਰਾਜਾ ਵੜਿੰਗ ਨੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ ‘ਤੇ ਸੁਖਬੀਰ ਬਾਦਲ ਨੂੰ ਦੂਜਾ ਜਨਰਲ ਡਾਇਰ ਦੱਸਿਆ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਾ ਵੜਿੰਗ ਨੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ ‘ਤੇ ਸੁਖਬੀਰ ਬਾਦਲ ਨੂੰ ਦੂਜਾ ਜਨਰਲ ਡਾਇਰ ਦੱਸਿਆ

May 8, 2019
in ਪੰਜਾਬ
ਰਾਜਾ ਵੜਿੰਗ ਨੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ ‘ਤੇ ਸੁਖਬੀਰ ਬਾਦਲ ਨੂੰ ਦੂਜਾ ਜਨਰਲ ਡਾਇਰ ਦੱਸਿਆ

• ਕਿਸੇ ਨੂੰ ਵੀ ਭਾਰਤ ਦੀ ਧਰਮ ਨਿਰਪੱਖ ਵਿਚਾਰਧਾਰਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦੇਵਾਂਗੇ – ਕੈਪਟਨ ਅਮਰਿੰਦਰ ਸਿੰਘ
• ਸਾਡੀ ਸਰਕਾਰ ਛੇਤੀ ਹੀ 1.2 ਲੱਖ ਅਸਾਮੀਆਂ ਭਰੇਗੀ – ਮੁੱਖ ਮੰਤਰੀ
ਸਰਦੂਲਗੜ•, 8 ਮਈ: ਪੰਜਾਬ ਕਾਂਗਰਸ ਨੇ ਬਠਿੰਡਾ ਦੇ ਚੋਣ ਮੈਦਾਨ ਨੂੰ ਪੂਰੀ ਤਰ•ਾਂ ਭਖਾ ਦਿੱਤਾ ਹੈ। ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੂਜਾ ਜਨਰਲ ਡਾਇਰ ਕਰਾਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ•ਾਂ ਦੀ ਪਾਰਟੀ ਮੁਲਕ ਦੀ ਧਰਮ ਨਿਰਪੱਖ ਵਿਚਾਰਧਾਰਾ ਨੂੰ ਕਿਸੇ ਵੀ ਕੀਮਤ ‘ਤੇ ਤਬਾਹ ਨਹੀਂ ਹੋਣ ਦੇਵੇਗੀ।
ਅਕਾਲੀਆਂ ਅਤੇ ਉਸ ਦੇ ਭਾਈਵਾਲ ਭਾਜਪਾ ਦੇ ਵਿਰੁੱਧ ਜ਼ੋਰਦਾਰ ਹੱਲਾ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਪੰਜਾਬ ਅਤੇ ਮੁਲਕ ਦੀ ਤਰੱਕੀ ਨੂੰ ਯਕੀਨੀ ਬਣਾ ਸਕਦੀ ਹੈ। ਉਨ•ਾਂ ਨੇ  1.2 ਲੱਖ ਅਸਾਮੀਆਂ ਭਰਨ ਦਾ ਵੀ ਵਾਅਦਾ ਕੀਤਾ ਜਿਸ ਨੂੰ ਪਿਛਲੀ ਸਰਕਾਰ ਨੇ ਪੂਰੀ ਤਰ•ਾਂ ਅਣਗੌਲਿਆ ਕਰ ਕੇ ਸਰਕਾਰ ਦੇ ਫੰਡਾਂ ਅਤੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ•ਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਦਕਿ ਉਨ•ਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਅੱਠ ਲੱਖ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ।
ਸ਼੍ਰੋਮਣੀ ਅਕਾਲੀ ਦਲ ਦੀ ਕੱਦਾਵਰ ਆਗੂ ਹਰਸਿਮਰਤ ਬਾਦਲ ਵਿਰੁੱਧ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਨਿੱਤਰੇ ਰਾਜ ਵੜਿੰਗ ਨੇ ਅੱਜ ਦੁਪਹਿਰ ਇੱਥੇ ਪਾਰਟੀ ਦੀ ਚੋਣ ਰੈਲੀ ਦੌਰਾਨ ਪ੍ਰਭਾਵਸ਼ਾਲੀ ਤਕਰੀਰ ਕਰਦਿਆਂ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲਿਆ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੀ ਸੰਗਤ ਉੱਪਰ ਗੋਲੀ ਚਲਾਉਣ ਦੇ ਹੁਕਮ ਦੇਣ ਨਾਲ ਸੁਖਬੀਰ ਬਾਦਲ ਦੂਜਾ ਜਨਰਲ ਡਾਇਰ ਸਾਬਤ ਹੋਇਆ ਹੈ ਕਿਉਂਜੋ ਉਸ ਵੇਲੇ ਉਹ ਸੂਬੇ ਦਾ ਉਪ ਮੁੱਖ ਮੰਤਰੀ ਹੋਣ ਤੋਂ ਇਲਾਵਾ ਗ੍ਰਹਿ ਮੰਤਰੀ ਵੀ ਸੀ। ਉਨ•ਾਂ ਕਿਹਾ ਕਿ ਇਸ ਦੁਖਦਾਇਕ ਘਟਨਾ ਤੋਂ ਬਾਅਦ ਵੀ ਬਾਦਲ ਜ਼ਿੰਮੇਵਾਰ ਪੁਲਿਸ ਵਾਲਿਆਂ ਨੂੰ ਬਚਾਉਣ ਲਈ ਜੁਰਮ ‘ਤੇ ਪਰਦਾ ਪਾਉਂਦੇ ਰਹੇ। ਉਨ•ਾਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਅਕਾਲੀਆਂ ਨੂੰ ਵੋਟਾਂ ਪਾਵੇਗਾ, ਉਹ ਪਵਿੱਤਰ ਗ੍ਰੰਥਾਂ ਦੀ  ਬੇਅਦਬੀ ਦਾ ਭਾਗੀਦਾਰ ਬਣ ਜਾਵੇਗਾ।
ਵੜਿੰਗ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇਜਾਜ਼ਤ ਤੋਂ ਬਿਨਾਂ ਗੋਲੀ ਨਹੀਂ ਚੱਲ ਸਕਦੀ ਸੀ। ਉਨ•ਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦਿੱਤਾ ਅਤੇ ਫਿਰ ਇਸ ਉੱਪਰ ਪਰਦਾ ਪਾਇਆ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਚਿਤਾਵਨੀ ਦਿੱਤੀ ਕਿ ਇਨ•ਾਂ ਮਾਮਲਿਆਂ ਦੀ ਜਾਂਚ ਮੁਕੰਮਲ ਕੀਤੀ ਜਾਵੇਗੀ ਅਤੇ ਇਸ ਕਾਰੇ ਲਈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਹਰਸਿਮਰਤ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਦਾ ਵਤੀਰਾ ਤੇ ਤੌਰ-ਤਰੀਕੇ ਗੰਭੀਰ ਸਿਆਸਤਦਾਨ ਵਾਲੇ ਨਹੀਂ ਹਨ। ਉਨ•ਾਂ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਤੁਸੀਂ ਦੇਖ ਹੀ ਲਿਆ ਹੈ ਕਿ ਇਸ ਨੇ ਪਿਛਲੇ 10 ਸਾਲਾਂ ਵਿੱਚ ਕੀਤਾ ਕੀ ਹੈ? ਉਨ•ਾਂ ਕਿਹਾ ਕਿ ਵੜਿੰਗ ਵੱਲੋਂ ਉਨ•ਾਂ ਦੇ ਮੁੱਦੇ ਸੰਸਦ ਵਿੱਚ ਉਠਾਏ ਜਾਣਗੇ।
ਪੰਜਾਬ ਦਾ ਬਾਰਦਾਨਾ ਹਰਿਆਣਾ ਨੂੰ ਭੇਜਣ ‘ਤੇ ਹਰਸਿਮਰਤ ਅਤੇ ਅਕਾਲੀਆਂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਤਾਂ ਕਿਸਾਨਾਂ ਦੀ ਪ੍ਰਵਾਹ ਤੱਕ ਨਹੀਂ ਕਰਦੇ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਉੱਤਰ ਪ੍ਰਦੇਸ਼ ਤੋਂ ਬਾਰਦਾਨੇ ਦਾ ਬੰਦੋਬਸਤ ਕੀਤਾ ਹੈ ਅਤੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁਲਕ ਦੇ ਧਰਮ ਨਿਰਪੱਖ ਢਾਂਚੇ ਦੀ ਰਾਖੀ ਅਤੇ ਬਦਲਾਅ ਲਿਆਉਣ ਲਈ ਵੋਟਾਂ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਾਰੇ ਧਰਮਾਂ ਦਾ ਸਾਂਝਾ ਮੁਲਕ ਹੈ ਤੇ ਇਹੋ ਹੀ ਇਸ ਦੀ ਵਿਲੱਖਣਤਾ ਅਤੇ ਸ਼ਕਤੀ ਹੈ। ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਮੁਲਕ ਦੀਆਂ ਧਰਮ ਨਿਰਪੱਖ ਕਦਰਾਂ ਕੀਮਤਾਂ ਨੂੰ ਖੇਰੂੰ-ਖੇਰੂੰ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
ਨਰਿੰਦਰ ਮੋਦੀ ਵੱਲੋਂ ਆਪਣਾ ਕੋਈ ਵੀ ਵਾਅਦਾ ਪੂਰਾ ਕਰਨ ‘ਚ ਨਾਕਾਮ ਰਹਿਣ ‘ਤੇ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜੁਮਲਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਅਤੇ ਫੌਜ ਦੀ ਜਿੱਤ ਦਾ ਸਿਹਰਾ ਆਪਣੇ ਸਿਰ ਬੰਨਣ ਦੀਆਂ ਕੋਸ਼ਿਸ਼ਾਂ ਕੀਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਮਾਜ ਦੇ ਕਿਸੇ ਵੀ ਤਬਕੇ ਖਾਸ ਕਰਕੇ ਕਿਸਾਨਾਂ ਲਈ ਕੱਖ ਵੀ ਨਹੀਂ ਕੀਤਾ ਜਦਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਬਹੁਤ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਅਤੇ ਉਨ•ਾਂ ਲਈ ਵਿਸ਼ੇਸ਼ ਤੌਰ ‘ਤੇ ਕਰਜ਼ਾ ਮੁਆਫੀ ਸਕੀਮ ਲਿਆਂਦੀ। ਉਨ•ਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਇਹ ਵਾਅਦਾ ਕੀਤਾ ਹੈ ਕਿ ਪਾਰਟੀ ਦੇ ਸੱਤਾ ਵਿੱਚ ਆਉਣ ‘ਤੇ ਦੇਸ਼ ਭਰ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਰੈਲੀ ਵਿੱਚ ਹਾਜ਼ਰ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕਿਹਾ ਕਿ ਬਾਬਾ ਆਲ•ਾ ਸਿੰਘ ਦੇ ਪੁੱਤਰ ਬਾਬਾ ਸਰਦੂਲ ਸਿੰਘ ਦੀ ਮੌਤ ਇੱਥੇ ਹੋਈ ਸੀ ਜਿਸ ਕਰਕੇ ਇਸ ਜਗ•ਾ ਦੀ ਸਿੱਖਾਂ ਅਤੇ ਉਨ•ਾਂ ਦੇ ਪਰਿਵਾਰ ਲਈ ਵਿਸ਼ੇਸ਼ ਮਹੱਤਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
3 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 