ਚੰਡੀਗੜ੍ਹ 17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ)-ਪੰਜਾਬ ਕੰਰਗਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ x ਤੇ ਰਵਨੀਤ ਬਿੱਟੂ ਤੇ ਨਿਸ਼ਾਨਾ ਸਾਧਿਆ – ਉਨ੍ਹਾਂ ਨੇ ਲਿਖਿਆ – ਬਿੱਟੂ ਜੀ ਤੁਸੀਂ ਆਪ ਤਾਂ @BJP4India ਦੇ ਖੇਮੇ ਵਿੱਚ ਖੜ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ.ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਹਨਾਂ ਨੂੰ ਤਾਂ ਬਦਨਾਮ ਨਾ ਕਰੋ। ਉਹਨਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਹਨਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ @RavneetBittu
National News : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ ; ਅੰਤਿਮ ਸੰਸਕਾਰ ਕੱਲ੍ਹ ਨੂੰ
National News : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ ; ਅੰਤਿਮ ਸੰਸਕਾਰ ਕੱਲ੍ਹ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...