ਚੰਡੀਗੜ, 7 ਫਰਵਰੀ (ਵਿਸ਼ਵ ਵਾਰਤਾ) -ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬੀ ਭਾਸ਼ਾ ਦੀ ਪਹਿਲੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੀ 13ਵੀਂ ਸਾਲ ਗਿਰਹਾ ‘ਤੇ ਵਧਾਈ ਦਿੱਤੀ ਹੈ। ਬਡਹੇੜੀ ਨੇ ਆਖਿਆ ਕਿ ਇਸ ਨਿਊਜ਼ ਏਜੰਸੀ ਨੇ ਪੰਜਾਬੀ ਦੀਆਂ ਸਾਰੀਆਂ ਅਖਬਾਰਾਂ ਨੂੰ ਜ਼ਿਕਰਯੋਗ ਕਾਰਜ ਰਾਹੀਂ ਸਹਿਯੋਗ ਪ੍ਰਦਾਨ ਕੀਤਾ ਹੈ। ਵਾਹਿਗੁਰੂ ਇਸ ਨਿਰਪੱਖ ਏਜੰਸੀ ਨੂੰ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਬਖਸ਼ੇ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...