<blockquote><span style="color: #ff0000;"><strong>ਰਾਜੀਵ ਕੁਮਾਰ ਹੋਣਗੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ</strong></span></blockquote> <strong>ਚੰਡੀਗੜ੍ਹ,12 ਮਈ(ਵਿਸ਼ਵ ਵਾਰਤਾ)- ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋੋਵਿੰਦ ਨੇ ਰਾਜੀਵ ਕੁਮਾਰ ਨੂੰ ਭਾਰਤੀ ਚੋਣ ਕਮੀਸ਼ਨ ਦਾ ਮੁੱਖ ਚੋਣ ਕਮੀਸ਼ਨ ਨਿਯੁਕਤ ਕੀਤਾ ਹੈ। ਉਹ 15 ਮਈ ਨੂੰ ਆਪਣੇ ਆਹੁਦੇ ਦਾ ਚਾਰਜ ਸੰਭਾਲਣਗੇ।</strong>