ਰਾਜ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 18 ਦਸੰਬਰ(ਵਿਸ਼ਵ ਵਾਰਤਾ)-ਦਿੱਲੀ ‘ਚ ਅੱਜ ਤੋਂ 5ਵੀਂ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਖੁੱਲ੍ਹਣ ਜਾ ਰਹੇ ਹਨ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਤੋਂ ਤੁਰੰਤ ਪ੍ਰਭਾਵ ਨਾਲ ਸਕੂਲ ਖੋਲ੍ਹਣ ਦੀ ਇਜਾਜ਼ਤ ਮਿਲਣ ਤੋਂ ਬਾਅਦ, ਦਿੱਲੀ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।























