ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਹੈ।
I called on the Hon'ble Vice President Shri @jdhankhar1. I congratulated him for elevation to the prestigious office. Look forward to working under his chairmanship in the Rajya Sabha.
@VPSecretariat pic.twitter.com/hGOcCEShqf— Raghav Chadha (@raghav_chadha) August 22, 2022