ਰਾਜ ਸਰਕਾਰ ਨੇ ਕੀਤਾ ਵੱਡਾ ਫੈਸਲਾ
ਹੁਣ 15 ਅਪ੍ਰੈਲ ਤੱਕ ਬੰਦ ਰਹਿਣਗੇ ਸਕੂਲ ਅਤੇ ਕਾਲਜ
ਕੋਰੋਨਾ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਇਹ ਫੈਸਲਾ
ਸ਼ਿਮਲਾ, 3ਅਪ੍ਰੈਲ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਦੇ ਚਲਦੇ ਸਕੂਲ ਅਤੇ ਹੋਰ ਵਿਦਿਅਕ ਅਦਾਰੇ 15 ਅਪ੍ਰੈਲ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਸੰਬੰਧ ਵਿੱਚ ਸ਼ਨੀਵਾਰ ਨੂੰ ਅਧਿਕਾਰਿਤ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।