ਚੰਡੀਗੜ੍ਹ, ਦਸੰਬਰ– ਹਰਿਆਣਾ ਸਰਕਾਰ ਨੇ ਹਰਿਆਣਾ ਰਾਜ ਸਹਿਕਾਰੀ ਅਪੈਕਸ ਬੈਂਕ ਲਿਮਟਿਡ ਦੇ 19 ਜਿਲਾ ਕੇਂਦਰੀ ਸਹਿਕਾਰੀ ਬੈਂਕਾਂ ਵਿਚ ਮੁੱਖ ਕਾਰਜਕਾਰੀ ਅਧਿਕਾਰੀਆਂ ਦੀ ਆਸਾਮੀ ‘ਤੇ ਡੈਪੁਟੇਸ਼ਨ/ਠੇਕਾ ਆਧਾਰ ‘ਤੇ ਨਿਯੁਕਤੀ ਲਈ ਬਿਨੈ ਮੰਗੇ ਹਨ।
ਬੈਂਕ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇੰਨ੍ਹਾਂ 19 ਜਿਲ੍ਹਿਆਂ ਕੇਂਦਰੀ ਸਹਿਕਾਰੀ ਬੈਂਕਾਂ ਵਿਚ ਅੰਬਾਲਾ, ਭਿਵਾਨੀ, ਫਰੀਦਾਬਾਦ, ਫਤਿਹਾਬਾਦ, ਗੁਰੂਗ੍ਰਾਮ, ਹਿਸਾਰ, ਜੀਂਦ, ਝੱਜਰ, ਕਰਨਾਲ, ਕੈਥਲ, ਕੁਰੂਕਸ਼ੇਤਰ, ਮਹੇਂਦਰਗੜ੍ਹ, ਪਾਣੀਪਤ, ਰਿਵਾੜੀ, ਰੋਹਤਕ, ਸੋਨੀਪਤ, ਪੰਚਕੂਲਾ ਅਤੇ ਯਮੁਨਾਨਗਰ ਸ਼ਾਮਿਲ ਹਨ। ਉਨ੍ਹਾਂ ਦਸਿਆਕਿ ਬਿਨੈ ਦੀ ਆਖਰੀ ਮਿਤੀ 30 ਦਸੰਬਰ ਹੈ। ਉਨ੍ਹਾਂ ਦਸਿਆ ਕਿ ਬਿਨੈ ਨਾਲ ਸਬੰਧੀ ਵੇਰਵੇ ਸਹਿਤ ਜਾਣਕਾਰੀ ਲਈ ਬੈਂਕ ਦੀ ਵੈਬਸਾਇਟ ਵੇਖੀ ਜਾ ਸਕਦੀ ਹੈ।
ਲੋਕ ਸਭਾ ਚੋਣਾਂ 2024 – ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਵੀ ਅੱਜ ਮਨੀਸ਼ ਤਿਵਾੜੀ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ 26 ਮਈ ਵਿਸ਼ਵ ਵਾਰਤਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਚੰਡੀਗੜ੍ਹ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਚ ਚੋਣ...