
ਚੰਡੀਗੜ, 15 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਈਦ-ਉਲ-ਫਿਤਰ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਵਾਦ ਦਿੱਤੀ ਹੈ।
ਆਪਣੇ ਸੁਨੇਹੇ ਵਿੱਚ ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਸਾਰਿਆਂ ਲਈ ਸ਼ਾਂਤੀ, ਖੁਸਹਾਲੀ ਅਤੇ ਖੁਸ਼ੀਆਂ ਲੈ ਕੇ ਆਵੇਗਾ ਅਤੇ ਸਮਾਜ ਵਿਚ ਇਕਮਿਕਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਵਿਚ ਵਾਧਾ ਹੋਵੇਗਾ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਭਨਾਂ ਨੂੰ ਈਦ-ਉਲ-ਫਿਤਰ ਸਰਲਤਾ ਨਾਲ ਮਿਲ-ਜੁਲ ਕੇ ਮਨਾਉਣੀ ਚਾਹੀਦੀ ਹੈ ਅਤੇ ਸਰਦੇ-ਪੁੱਜਦੇ ਲੋਕਾਂ ਨੂੰ ਗਰੀਬ, ਬੇਸਹਾਰਾ, ਲੋੜਵੰਦ ਅਤੇ ਯਤੀਮਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















