ਚੰਡੀਗੜ, 18 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜ••ੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...