ਚੰਡੀਗੜ, 6 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਪਤਨੀ ਸਿੰਪਲ ਅਰੋੜਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਿੰਪਲ ਅਰੋੜਾ (55) ਦਾ ਅੱਜ ਸਵੇਰੇ ਹੁਸ਼ਿਆਰਪੁਰ ਦੇ ਇੱਕ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਸ੍ਰੀਮਤੀ ਅਰੋੜਾ ਆਪਣੇ ਪਿੱਛੇ ਪਤੀ ਸੁੰਦਰ ਸ਼ਾਮ ਅਰੋੜਾ, ਚਾਰ ਧੀਆਂ ਅਤੇ ਂਿÂੱਕ ਪੁੱਤਰ ਨੂੰ ਛੱਡ ਗਏ ਹਨ।
ਇੱਥੋ ਜਾਰੀ ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ.ਪੀ. ਸਿੰਘ ਨੇ ਅਰੋੜਾ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਰੱਬ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ – ਕੁੱਲ 56.20 ਫੀਸਦੀ ਹੋਈ ਵੋਟਿੰਗ
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ - ਕੁੱਲ 56.20 ਫੀਸਦੀ ਹੋਈ ਵੋਟਿੰਗ ਕਪੂਰਥਲਾ , 21 ਦਸੰਬਰ (ਵਿਸ਼ਵ...