ਚੰਡੀਗੜ੍ਹ (ਵਿਸ਼ਵ ਵਾਰਤਾ ) ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਉਨ੍ਹਾਂ ਨੂੰ 12 ਦਿਨ ਪਹਿਲਾਂ ਹੀ ਮਿਲ ਗਿਆ ਸੀ ਪਰ ਹਲੇ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ . ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਚ ਪਹਿਲਾ ਵਿਚਾਰ ਕੀਤਾ ਜਾਵੇਗਾ ਫਿਰ ਕੋਈ ਫੈਂਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 4 ਜਨਵਰੀ ਨੂੰ ਅਸਤੀਫ਼ਾ ਆ ਗਿਆ ਸੀ ਪਰ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ . ਰਾਣਾ ਗੁਰਜੀਤ ਕਈ ਮਹੀਨੇ ਤੋਂ ਵਿਵਾਦਾਂ ਵਿੱਚ ਹਨ .