• Latest
  • Trending
ਰਾਣਾ ਸੋਢੀ ਨੇ ਆਈ.ਆਈ.ਐਮ. ਦੇ ਵਿਦਿਆਰਥੀਆਂ ਨੂੰ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ

ਰਾਣਾ ਸੋਢੀ ਨੇ ਆਈ.ਆਈ.ਐਮ. ਦੇ ਵਿਦਿਆਰਥੀਆਂ ਨੂੰ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ

6 years ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 minutes ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

57 minutes ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

1 hour ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

2 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

4 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

4 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

5 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

5 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਣਾ ਸੋਢੀ ਨੇ ਆਈ.ਆਈ.ਐਮ. ਦੇ ਵਿਦਿਆਰਥੀਆਂ ਨੂੰ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ

September 21, 2020
in ਚੰਡੀਗੜ੍ਹ
ਰਾਣਾ ਸੋਢੀ ਨੇ ਆਈ.ਆਈ.ਐਮ. ਦੇ ਵਿਦਿਆਰਥੀਆਂ ਨੂੰ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ

ਪੰਜਾਬ ਦੇ ਖੇਡ ਮੰਤਰੀ ਨੇ ਆਈ.ਆਈ.ਐਮ. ਰੋਹਤਕ ਵਿੱਚ ਦੋ ਸਾਲਾ ਪੋਸਟ ਗਰੈਜੂਏਟ ਸਪੋਰਟਸ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਲਈ ਉਦਘਾਟਨੀ ਸਮਾਰੋਹ ਨੂੰ ਆਨਲਾਈਨ ਕੀਤਾ ਸੰਬੋਧਨ

ਖੇਡ ਮੈਨੇਜਮੈਂਟ ਖੇਤਰ ਵਿੱਚ ਆਲਮੀ ਪੱਧਰ ਦੇ ਮੈਨੇਜਰ ਪੈਦਾ ਕਰਨ ਵਿੱਚ ਆਈ.ਆਈ.ਐਮਜ਼ ਦੀ ਭੂਮਿਕਾ ਨੂੰ ਅਹਿਮ ਦੱਸਿਆ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਈ.ਆਈ.ਐਮ. ਰੋਹਤਕ ਵਿੱਚ ਦੋ ਸਾਲਾ ਖੇਡ ਮੈਨੇਜਮੈਂਟ ਪੋਸਟ ਗਰੈਜੂਏਟ ਡਿਪਲੋਮਾ ਕੋਰਸ ਵਿੱਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਅੱਜ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ।

ਸਾਬਕਾ ਭਾਰਤੀ ਕ੍ਰਿਕਟਰ ਅਤੁਲ ਵਾਸਨ, ਸੇਵਾਮੁਕਤ ਭਾਰਤੀ ਵੇਟਲਿਫ਼ਟਰ ਕਰਨਮ ਮਲੇਸ਼ਵਰੀ ਤੇ ਹੋਰ ਪ੍ਰਮੁੱਖ ਹਸਤੀਆਂ ਦੀ ਹਾਜ਼ਰੀ ਵਿੱਚ ਇਸ ਉਦਘਾਟਨੀ ਸਮਾਰੋਹ ਨੂੰ ਆਨਲਾਈਨ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਖਿਡਾਰੀਆਂ ਦੇ ਸਮੁੱਚੇ ਪ੍ਰਦਰਸ਼ਨ ਤੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਰੱਖਣ ਵਿੱਚ ਖੇਡ ਮੈਨੇਜਰਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਖੇਤਰ ਵਿੱਚ ਆਲਮੀ ਪੱਧਰ ਦੇ ਮੈਨੇਜਰ ਤਿਆਰ ਕਰਨ ਵਿੱਚ ਆਈ.ਆਈ.ਐਮਜ਼. ਦੀ ਭੂਮਿਕਾ ਬਹੁਤ ਅਹਿਮ ਹੈ ਪਰ ਖੇਡ ਮੈਨੇਜਮੈਂਟ ਦੇ ਖੇਤਰ ਵਿੱਚ ਮਿਆਰੀ ਮੈਨੇਜਰ ਤਿਆਰ ਕਰਨ ਵਿੱਚ ਇਨ੍ਹਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਕਾਫ਼ੀ ਮਹੱਤਵਪੂਰਨ ਹੈ।

ਰਾਣਾ ਸੋਢੀ ਨੇ ਕਿਹਾ ਕਿ ਖੇਡ ਸਨਅਤ ਨੇ ਦੁਨੀਆ ਭਰ ਵਿੱਚ ਲਾਮਿਸਾਲ ਤਰੱਕੀ ਦਰਜ ਕੀਤੀ ਹੈ ਅਤੇ ਕਈ ਮੁਲਕਾਂ ਵਿੱਚ ਇਹ ਸਮੁੱਚੇ ਖੇਤਰ ਵਿੱਚ ਸਫ਼ਲਤਾਪੂਰਵਕ ਤਬਦੀਲ ਹੋ ਚੁੱਕਾ ਹੈ। ਜ਼ਿਆਦਾ ਮੰਗ ਕਾਰਨ ਇਸ ਸਨਅਤ ਦਾ ਹੁਣ ਕਈ ਵਰਗਾਂ ਵਿੱਚ ਵਿਸਤਾਰ ਹੋਇਆ ਹੈ ਅਤੇ ਇਸ ਵਿੱਚ ਵੱਡੇ ਪੱਧਰ ਉਤੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਕਈ ਉਸਾਰੂ ਸੰਕੇਤਾਂ ਨਾਲ ਖੇਡਾਂ ਯਕੀਨੀ ਤੌਰ ਉਤੇ ਵਿਹਲੇ ਸਮੇਂ ਦੀ ਗਤੀਵਿਧੀ ਵਾਲੀ ਆਪਣੀ ਰਵਾਇਤੀ ਦਿੱਖ ਤੋਂ ਬਾਹਰ ਨਿਕਲੀਆਂ ਹਨ ਅਤੇ ਇਹ ਹੁਣ ਅਹਿਮ ਵਪਾਰਕ ਗਤੀਵਿਧੀ ਬਣ ਚੁੱਕੀ ਹੈ, ਜਿਸ ਵਿੱਚ ਮਨੋਰੰਜਨ, ਮੀਡੀਆ, ਮੈਨੂਫੈਕਚਰਿੰਗ ਤੇ ਮੈਨੇਜਮੈਂਟ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ।

ਖੇਡ ਮੰਤਰੀ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਨਾਲ ਭਾਰਤ ਵਿੱਚ ਖੇਡ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਈ, ਜਿਸ ਦੀ ਝਲਕ ਬਾਅਦ ਵਿੱਚ ਪ੍ਰੋ. ਕਬੱਡੀ ਲੀਗ, ਇੰਡੀਅਨ ਹਾਕੀ ਲੀਗ, ਇੰਡੀਅਨ ਸਪੋਰਟਸ ਲੀਗ ਤੇ ਹੋਰ ਖੇਡ ਮੁਕਾਬਲਿਆਂ ਵਿੱਚ ਵੀ ਦੇਖਣ ਨੂੰ ਮਿਲੀ। ਇਨ੍ਹਾਂ ਸਾਰੇ ਮੁਕਾਬਲਿਆਂ ਨਾਲ ਹੁਨਰਮੰਦ ਤੇ ਸਿੱਖਿਅਤ ਪੇਸ਼ੇਵਰ ਮੈਨੇਜਰਾਂ ਦੀ ਮੰਗ ਵਧੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਭਾਵੇਂ ਭਾਰਤ ਵਿੱਚ ਕਈ ਖੇਡਾਂ ਖੇਡੀਆਂ ਜਾਂਦੀਆਂ ਰਹੀਆਂ ਪਰ ਪੇਸ਼ੇਵਰ ਖੇਡ ਮੈਨੇਜਰ ਪੈਦਾ ਕਰਨ ਲਈ ਅਕਾਦਮਿਕ ਖੇਤਰ ਵਿੱਚ ਬਹੁਤ ਥੋੜੀਆਂ ਕੋਸ਼ਿਸ਼ਾਂ ਹੋਈਆਂ। ਇਸ ਲਈ ਅਕਾਦਮਿਕ ਸੰਸਥਾਵਾਂ ਨੂੰ ਅਜਿਹਾ ਪਾਠਕ੍ਰਮ ਤੇ ਹੋਰ ਕੋਰਸ ਜ਼ਰੂਰ ਸ਼ੁਰੂ ਕਰਨੇ ਚਾਹੀਦੇ ਹਨ, ਜਿਸ ਨਾਲ ਉਤਸ਼ਾਹੀ ਨੌਜਵਾਨ ਖੇਡ ਮੈਨੇਜਮੈਂਟ ਨੂੰ ਕਰੀਅਰ ਵਜੋਂ ਅਪਨਾਉਣ ਅਤੇ ਆਈ.ਆਈ.ਐਮ. ਰੋਹਤਕ ਇਸ ਗੱਲੋਂ ਵਧਾਈ ਦੀ ਹੱਕਦਾਰ ਹੈ ਕਿ ਉਸ ਨੇ ਅਜਿਹੇ ਕੋਰਸਾਂ ਦੀ ਸ਼ੁਰੂਆਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਉਮੀਦ ਜਤਾਈ ਕਿ ਇਹ ਕੋਰਸ ਸ਼ੁਰੂ ਹੋਣ ਨਾਲ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਤਰਾਸ਼ ਕੇ ਵੱਧ ਤੋਂ ਵੱਧ ਨਾਮਣਾ ਖੱਟਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਖੇਡ ਮੰਤਰੀ ਵਜੋਂ ਮੈਨੂੰ ਇਹ ਦੇਖ ਕੇ ਬੇਹੱਦ ਖ਼ੁਸ਼ੀ ਮਹਿਸੂਸ ਹੁੰਦੀ ਹੈ ਕਿ ਹਰਿਆਣਾ ਦੀਆਂ ਔਰਤਾਂ ਪਰਦੇ ਪਿੱਛੋਂ ਨਿਕਲ ਕੇ ਖੇਡ ਖੇਤਰ ਵਿੱਚ ਸੂਬੇ ਲਈ ਨਾਮਣਾ ਖੱਟ ਰਹੀਆਂ ਹਨ। ਉਨ੍ਹਾਂ ਫੋਗਾਟ ਭੈਣਾਂ ਦਾ ਖ਼ਾਸ ਤੌਰ ਉਤੇ ਜ਼ਿਕਰ ਕੀਤਾ, ਜਿਨ੍ਹਾਂ ਸਿਰਫ਼ ਪੁਰਸ਼ਾਂ ਲਈ ਰਾਖਵੇਂ ਮੰਨੇ ਜਾਂਦੇ ਭਲਵਾਨੀ ਵਰਗੇ ਖੇਤਰ ਵਿੱਚ ਮਿੱਥ ਨੂੰ ਤੋੜਦਿਆਂ ਕੌਮਾਂਤਰੀ ਮੁਕਾਬਲਿਆਂ ਵਿੱਚ ਹਰਿਆਣਾ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਇਸ ਖੇਡ ਮੈਨੇਜਮੈਂਟ ਕੋਰਸ ਨਾਲ ਖੇਡ ਭਾਈਚਾਰੇ ਅਤੇ ਉੱਭਰਦੇ ਖਿਡਾਰੀਆਂ ਨੂੰ ਨਵਾਂ ਉਤਸ਼ਾਹ ਤੇ ਪ੍ਰੇਰਨਾ ਮਿਲੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

ਯੂਰਪ ਭਿਆਨਕ ਗਰਮੀ ਦੀ ਲਪੇਟ ‘ਚ ; WHO ਵੱਲੋਂ ਸਥਿਤੀ ‘ਸਿਹਤ ਐਮਰਜੈਂਸੀ ਕਰਾਰ

ਯੂਰਪ ਭਿਆਨਕ ਗਰਮੀ ਦੀ ਲਪੇਟ ‘ਚ ; WHO ਵੱਲੋਂ ਸਥਿਤੀ ‘ਸਿਹਤ ਐਮਰਜੈਂਸੀ ਕਰਾਰ

by Navjot
2 weeks ago
0

ਯੂਰਪ ਭਿਆਨਕ ਗਰਮੀ ਦੀ ਲਪੇਟ ‘ਚ ; WHO ਵੱਲੋਂ ਸਥਿਤੀ 'ਸਿਹਤ ਐਮਰਜੈਂਸੀ ਕਰਾਰ Europe reels under extreme heat; WHO calls...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 