• Latest
  • Trending
ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

5 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

16 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

20 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

22 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

42 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

September 8, 2021
in ਸਿਆਸੀ, ਖਬਰਾਂ, ਖੇਡਾਂ, ਪੰਜਾਬ, ਰਾਸ਼ਟਰੀ
ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਤਮਗ਼ਾ ਜੇਤੂ ਤੇ ਹੋਰ ਖਿਡਾਰੀਆਂ ਨੂੰ ਪਿਛਲੇ ਮਹੀਨੇ 28.36 ਕਰੋੜ ਰੁਪਏ ਨਾਲ ਕੀਤਾ ਗਿਆ ਸੀ ਸਨਮਾਨਤ

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

ਚੰਡੀਗੜ੍ਹ, 8 ਸਤੰਬਰ(ਵਿਸ਼ਵ ਵਾਰਤਾ):ਪੰਜਾਬ ਦੇ ਖੇਡ ਮੰਤਰੀ ਰਾਣਾ ਗਰਮੀਤ ਸਿੰਘ ਸੋਢੀ ਨੇ ਟੋਕੀਉ ਉਲੰਪਿਕ ਖੇਡਾਂ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਜੈਵਲਿਨ ਥਰੋਅਰ ਨੀਰਜ ਚੋਪੜਾ ਅਤੇ ਜਕਾਰਤਾ ਪੈਰਾ-ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਗੁਰਲਾਲ ਸਿੰਘ ਨੂੰ ਅੱਜ ਇੱਥੇ ਨਕਦ ਪੁਰਸਕਾਰਾਂ ਨਾਲ ਸਨਮਾਨਤ ਕੀਤਾ।

ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਰਾਣਾ ਸੋਢੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਐਲਾਨ ਮੁਤਾਬਕ ‘ਗੋਲਡਨ ਬੁਆਏ’ ਨੀਰਜ ਚੋਪੜਾ ਨੂੰ 2.51 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਅਤੇ 2018 ਵਿੱਚ ਜਕਾਰਤਾ ਵਿਖੇ ਹੋਈਆਂ ਪੈਰਾ-ਏਸ਼ੀਆਈ ਖੇਡਾਂ ਵਿੱਚ ਸਾਈਕਲਿੰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਗੁਰਲਾਲ ਸਿੰਘ ਨੂੰ 50 ਲੱਖ ਰੁਪਏ ਦੇ ਚੈੱਕ ਭੇਟ ਕੀਤਾ।

ਸਮਾਗਮ ਦੌਰਾਨ ਆਪਣੇ ਸੰਬੋਧਨ ਦੌਰਾਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਸਣੇ ਉਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ ਕੁੱਲ 28.36 ਕਰੋੜ ਰੁਪਏ ਦੀ ਰਾਸ਼ੀ ਨਾਲ ਪਹਿਲਾਂ ਹੀ ਸਨਮਾਨਤ ਕੀਤਾ ਜਾ ਚੁੱਕਾ ਹੈ ਪਰ ਉਦੋਂ ਨੀਰਜ ਚੋਪੜਾ ਜ਼ਰੂਰੀ ਰੁਝੇਵਿਆਂ ਕਾਰਨ ਪਹੁੰਚ ਨਹੀਂ ਸਨ ਸਕੇ, ਜਿਨ੍ਹਾਂ ਨੂੰ ਅੱਜ ਨਕਦ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਕਦ ਰਾਸ਼ੀ ਖੁਣੋਂ ਰਹਿ ਗਏ ਪੈਰਾ ਖਿਡਾਰੀ ਗੁਰਲਾਲ ਸਿੰਘ ਨੂੰ ਵੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੇ ਖਿਡਾਰੀ 2024 ਦੀਆਂ ਪੈਰਿਸ ਉਲੰਪਿਕਸ ਵਿੱਚ ਇਸ ਤੋਂ ਵੀ ਵੱਧ ਤਮਗ਼ੇ ਦੇਸ਼ ਦੀ ਝੋਲੀ ਪਾਉਣਗੇ।

ਖੇਡ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦਿਨਾਂ ਦੌਰਾਨ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਮਾਗਮ ਕਰਵਾ ਕੇ ਇਨਾਮ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਡ ਨੀਤੀ ਰੰਗ ਲਿਆ ਰਹੀ ਹੈ ਅਤੇ ਪੰਜਾਬ ਮੁੜ ਖੇਡਾਂ ਵਿੱਚ ਆਪਣੇ ਚੋਟੀ ਦੇ ਸਥਾਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ਟੋਕੀਉ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ ਸੀ। ਇਸ ਸਮਾਗਮ ਦੌਰਾਨ ਟੋਕੀਉ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਰੁਪਿੰਦਰ ਪਾਲ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ ਤੇ ਸਿਮਰਨਜੀਤ ਸਿੰਘ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ ਗੁਰਜੀਤ ਕੌਰ ਤੇ ਰੀਨਾ ਖੋਖਰ, ਭਾਰਤੀ ਪੁਰਸ਼ ਹਾਕੀ ਟੀਮ ਦੇ ਰਾਖਵੇਂ ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਅਤੇ ਇਕ ਫਾਈਨਲਿਸਟ ਅਥਲੀਟ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਹੋਰ ਖਿਡਾਰੀਆਂ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦਵੀਰ ਸਿੰਘ ਬਾਜਵਾ ਤੇ ਅੰਜੁਮ ਮੌਦਗਿਲ, ਮੁੱਕੇਬਾਜ਼ ਸਿਮਰਨਜੀਤ ਕੌਰ ਅਤੇ ਪੈਰਾ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਚੇਅਰਮੈਨ ਸ੍ਰੀ ਕਰਨ ਗਿਲਹੋਤਰਾ, ਹਾਕੀ ਉਲੰਪੀਅਨ ਅਜੀਤ ਸਿੰਘ, ਤੇਨਜ਼ਿੰਗ ਨੌਰਗੇ ਐਵਾਰਡੀ ਕਰਨਲ ਸਰਫ਼ਰਾਜ਼ ਸਿੰਘ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸਣੇ ਸਮੂਹ ਪੰਜਾਬੀ ਉਲੰਪਿਕ ਖਿਡਾਰੀ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
3 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 