ਚੰਡੀਗੜ੍ਹ: ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵੱਲੋਂ ਸਭਾ ਦੇ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਨਾਲ ਰਾਣੀ ਭਵਜੋਤ ਕੌਰ ਭੁੱਲਰ ਐਡਵੋਕੇਟ ਨੂੰ ਜੱਟ ਮਹਾਂ ਸਭਾ ਦੇ ਚੰਡੀਗੜ੍ਹ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬਡਹੇੜੀ ਨੇ ਦੱਸਿਆ ਕਿ ਰਾਣੀ ਭਵਜੋਤ ਕੌਰ ਭੁੱਲਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਵਕਾਲਤ ਕਰਦੇ ਹਨ ਅਤੇ ਉਹਨਾਂ ਦਾ ਚੰਡੀਗੜ੍ਹ ਸ਼ਹਿਰ ਵਿੱਚ ਚੰਗਾ ਅਸਰ ਰਸੂਖ ਹੈ ਉਮੀਦ ਹੈ ਕਿ ਰਾਣੀ ਭੁੱਲਰ ਉੱਚ ਵਿੱਦਿਆ ਪ੍ਰਾਪਤ ਹੋਣ ਦੇਣ ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਹਿੱਸਾ ਲੈਂਦੇ ਰਹੇ ਹਨ ਉਮੀਦ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ ਜਿਸ ਨਾਲ ਜੱਟ ਮਹਾਂ ਸਭਾ ਨੂੰ ਮਜ਼ਬੂਤੀ ਮਿਲੇਗੀ ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...