• Latest
  • Trending
ਰਾਬਤਾ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਖਵੀਰ ਜੋਗਾ ਦਾ ਭੋਗ ਭਲਕੇ 30‌ ਮਈ ਨੂੰ

ਰਾਬਤਾ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਖਵੀਰ ਜੋਗਾ ਦਾ ਭੋਗ ਭਲਕੇ 30‌ ਮਈ ਨੂੰ

5 years ago
ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

10 minutes ago
ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

2 hours ago
Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

2 hours ago
A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 hours ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

3 hours ago
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

4 hours ago
ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

5 hours ago
ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

5 hours ago
Hindi News
English News
Monday, June 1, 2026
No Result
View All Result
34 °c
Chandigarh
35 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਬਤਾ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਖਵੀਰ ਜੋਗਾ ਦਾ ਭੋਗ ਭਲਕੇ 30‌ ਮਈ ਨੂੰ

May 29, 2021
in ਸਾਹਿਤਕ, ਖਬਰਾਂ, ਪੰਜਾਬ
ਰਾਬਤਾ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਖਵੀਰ ਜੋਗਾ ਦਾ ਭੋਗ ਭਲਕੇ 30‌ ਮਈ ਨੂੰ

ਰਾਬਤਾ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਖਵੀਰ ਜੋਗਾ ਦਾ ਭੋਗ ਭਲਕੇ 30‌ ਮਈ ਨੂੰ

ਮਾਨਸਾ 29 ਮਈ (ਵਿਸ਼ਵ ਵਾਰਤਾ)- :ਪਿਛਲੀ 21 ਮਈ 2021 , ਨੂੰ ਰੋਜ਼ਾਨਾ ਦੀ ਤਰ੍ਹਾਂ ਜਦੋਂ ਸੋਗ ਮਈ ਖਬਰਾਂ ਫੇਸਬੁੱਕ ਤੇ ਦਿਲ ਨੂੰ ਉਦਾਸ ਕਰ ਰਹੀਆਂ ਸਨ,,ਤੇ ਇੱਕ ਖਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ….ਉਹ ਸੀ ਸੁਖਵੀਰ ਜੋਗਾ ਦੀ ਮੌਤ ਦੀ ਖਬਰ।
ਸੁਖਵੀਰ ਜੋਗਾ…ਕਲਮ ਦਾ ਧਨੀ ਤੇ ਰਾਬਤਾ ਮੈਗਜ਼ੀਨ ਦਾ ਮੁੱਖ ਸੰਪਾਦਕ ਸੀ।ਹਰ ਵੱਡੇ ਛੋਟੇ ਕਲਾਕਾਰ ਦੀ ਇੰਟਰਵਿਊ ਤਕਰੀਬਨ ਹਰ ਇੱਕ ਅਖਬਾਰ ਤੇ ਮੈਗਜ਼ੀਨ ਵਿੱਚ ਲਿਖਣ ਵਾਲੇ ਬੇਬਾਕ ਤੇ ਤਰਕਸ਼ੀਲ ਸੁਸਾਇਟੀ ਦਾ ਨਿਧੜਕ ਜਰਨੈਲ ਸੀ।ਭਾਵੇਂ ਕਿ ਪੋਲੀਓ ਦੀ ਨਾਮੁਰਾਦ ਬਿਮਾਰੀ ਨੇ ਉਸ ਨੂੰ ਬਚਪਨ ਤੋਂ ਹੀ ਨਕਾਰਾ ਕੀਤਾ ਹੋਇਆ ਸੀ,ਪਰ ਤੁਰਨ-ਫਿਰਨ,ਹਿੰਮਤੀ ਤੇ ਸਾਹਸੀ ਦੇ ਤੌਰ ਤੇ ਉਸਦਾ ਕੋਈ ਮੁਕਾਬਲਾ ਨਹੀਂ ਸੀ। ਗੱਲ ਸਾਫ਼ ਤੇ ਸਿੱਧੀ ਮੂੰਹ ਤੇ ਕਰਨ ਦੀ ਉਸਦੀ ਆਦਤ ਸੀ।
ਕਿੱਤੇ ਵੱਲੋਂ ਇੱਕ ਅਧਿਆਪਕ ਸੀ ਤੇ ਗਰਮੀ ਦੀਆਂ ਛੁੱਟੀਆਂ ਦੌਰਾਨ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਗਰੀਬ ਬੱਚਿਆਂ ਦੀਆਂ ਫਰੀ ਕਲਾਸਾਂ ਲਗਾਕੇ ਮੈਰੀਟੋਰੀਅਸ ਤੇ ਹੋਰ ਚੰਗੇ ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਨੂੰ ਹਰ ਸਾਲ ਅੱਗੇ ਵਧਣ ਲਈ ਪ੍ਰੇਰਦਾ ਰਹਿੰਦਾ ਸੀ। ਕਲਾ, ਸੱਭਿਆਚਾਰ ਤੇ ਵਿਦਿਆ ਉਸ ਦੇ ਮਨ ਭਾਉਂਦੇ ਕਾਰਜ ਸਨ ਤੇ ਹੁਨਰ ਵਾਲੇ ਬੱਚਿਆਂ ਨੂੰ ਆਪ ਥਿਏਟਰ ਨਾਲ ਜੋੜਨਾ ਤੇ ਮਹੀਨੇ ਵਿੱਚ ਇੱਕ ਵਾਰ ਕਾਮਯਾਬ ਵਿਅਕਤੀ ਨਾਲ ਬੱਚਿਆਂ ਨੂੰ ਮਿਲਾਉਂਦਾ ਤਾਂ ਕਿ ਉਹ ਵੀ ਤਰੱਕੀ ਦੇ ਰਾਹ ਚੱਲ ਸਕਣ। ਉਸ ਦਾ ਸ਼ੌਂਕ ਜਨੂਨ ਤੋਂ ਉਪਰ ਸੀ।
ਭਾਵੇਂ ਕਿ ਸੁਖਵੀਰ ਜੋਗਾ ਸਾਲ 2015 ਵਿੱਚ ਸਵਾਇਨ ਫਲੂ ਦੀ ਜਕੜ ‘ਚ ਆਇਆ ਸੀ, ਪਰ ਆਪਣੀ ਦਲੇਰੀ ਤੇ ਉੱਚੀ ਸੋਚ ਤੇ ਸਿਰੜ ਦੇ ਸਦਕਾ ਦੋਵੇਂ ਫੇਫੜੇ ਖਰਾਬ ਹੋਣ ਕਰਕੇ ਵੀ ਨਿਰੋਗੀ ਜਾਪਦਾ ਸੀ। ਪਰ, ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ। ਸੁਖਵੀਰ ਜੋਗਾ ਦੇ ਪਿਤਾ ਜੀ , ਸ.ਸੁਖਦੇਵ ਸਿੰਘ ਜੋਗਾ ਰਿਟਾਇਰਡ ਅਧਿਆਪਕ ਹਨ ਤੇ ਸਮਾਜ ਸੇਵੀ ਹੋਣ ਕਰਕੇ ਇਲਾਕੇ ‘ਚ ਚੰਗਾ ਅਸਲ ਰਸੂਖ ਰੱਖਦੇ ਹਨ। ਮਾਤਾ ਜੀ ਘਰ ਵਿੱਚ ਬੱਚਿਆਂ ਦੀ ਦੇਖ ਰੇਖ ਕਰਦੇ ਹਨ। ਸੁਖਵੀਰ ਜੋਗਾ ਦੇ 2 ਬੱਚੇ ਹਨ,,,ਇੱਕ ਬੇਟੀ ਨਵਰੀਤ ਕੌਰ ਜੋਗਾ, ਜੋ ਕਿ ਐੱਮ-ਏ 1 ਤੇ ਦੂਜਾ ਸਰਬਜੀਤ ਸਿੰਘ ਬੀ.ਏ 2 ਵਿੱਚ ਪੜ੍ਹਾਈ ਕਰਦੇ ਹਨ। ਉਹਨਾਂ ਦੀ ਧਰਮ ਪਤਨੀ ਘਰੇਲੂ ਕੰਮਕਾਜੀ ਔਰਤ ਹਨ। ਸੁਖਵੀਰ ਜੋਗਾ ਦੇ ਛੋਟੇ ਵੀਰ ਅਮਨਦੀਪ ਸਿੰਘ ਤੇ ਛੋਟੀ ਭੈਣ ਬਲਜੀਤ ਕੌਰ ਹਨ,,ਜੋ ਕਿ ਵਿਆਹੇ ਹੋਏ ਹਨ।
ਕੁੱਲ ਮਿਲਾ ਕੇ ਸਾਹਿਤ ਪ੍ਰੇਮੀਆਂ ਅਤੇ ਸਾਕ ਸੰਬੰਧੀ ਵਿੱਚ ਅਤੇ ਵੱਡੀ ਤਾਦਾਦ ਦੇ ਵਿੱਚ ਦੋਸਤ ਮਿੱਤਰ ਸਭ ਸਦਮੇ ਵਿੱਚ ਹਨ। ਵੱਖ ਵੱਖ ਜਥੇਬੰਦੀਆਂ, ਅਧਿਆਪਕ ਯੂਨੀਅਨ , ਨਗਰ ਪੰਚਾਇਤ ਤੇ ਹਰ ਆਮ ਤੇ ਖਾਸ ਵੱਲੋਂ ਇਸ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਤੇ ਅੱਜ 30 ਮਈ 2021 , ਨੂੰ ਉਹਨਾਂ ਦੀ ਅੰਤਿਮ ਅਰਦਾਸ ਗੁਰੂਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ , ਨੇੜੇ ਬੱਸ ਅੱਡਾ, ਜੋਗਾ ਜਿਲਾ ਮਾਨਸਾ ਵਿਖੇ ਬਾਅਦ ਦੁਪਹਿਰ 12:30 ਵਜੇ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

by Jaspreet Kaur
June 1, 2026
0

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ...

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
June 1, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ - ਖਾਲੀ ਅਸਾਮੀਆਂ ਭਰਨ ਦਾ ਰਾਹ ਹੋਇਆ ਪੱਧਰਾ! ਚੰਡੀਗੜ੍ਹ,...

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
June 1, 2026
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

by Jaspreet Kaur
June 1, 2026
0

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ...

Most Popular

IPL 2026 DC vs CSK : ਦਿੱਲੀ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 DC vs CSK : ਦਿੱਲੀ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
4 weeks ago
0

IPL 2026 DC vs CSK : ਦਿੱਲੀ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 'ਚ ਹੋਏ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 