• Latest
  • Trending
ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

1 hour ago
ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

6 minutes ago
Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

27 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

National: ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ

MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

3 hours ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

4 hours ago
Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

5 hours ago
Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

Hindi News
English News
Friday, May 15, 2026
No Result
View All Result
42 °c
Chandigarh
36 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

May 15, 2026
in ਖਬਰਾਂ, ਫ਼ਿਲਮੀ
ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ
– ਕੀਮਤ ਜਾਣ ਉੱਡ ਜਾਣਗੇ ਹੋਸ਼!

ਮੁੰਬਈ, 15 ਮਈ 2026 (ਵਿਸ਼ਵ ਵਾਰਤਾ)– ਬਾਲੀਵੁੱਡ ਦੇ ਸੁਪਰਸਟਾਰ ਰਣਬੀਰ ਕਪੂਰ ਅੱਜਕੱਲ੍ਹ ਆਪਣੀ ਆਉਣ ਵਾਲੀ ਫ਼ਿਲਮ ‘ਰਾਮਾਇਣ’ ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਐਕਟਰ ਰਣਬੀਰ ਕਪੂਰ ਨੇ ਅਯੁੱਧਿਆ ਦੇ ਰੀਅਲ ਅਸਟੇਟ ਪ੍ਰੋਜੈਕਟ ‘ਦ ਸਰਯੂ’ ਵਿੱਚ ਜ਼ਮੀਨ ਖ਼ਰੀਦੀ ਹੈ। ਇਹ ਪ੍ਰੋਜੈਕਟ ‘ਦ ਹਾਊਸ ਆਫ਼ ਅਭਿਨੰਦਨ ਲੋਢਾ’ (HoABL) ਦਾ ਇੱਕ ਪ੍ਰੀਮੀਅਮ ਪਲਾਟਿਡ ਡਿਵੈਲਪਮੈਂਟ ਪ੍ਰੋਜੈਕਟ ਹੈ।

ਰਿਪੋਰਟਸ ਮੁਤਾਬਕ, ਇਹ ਡੀਲ 3.31 ਕਰੋੜ ਰੁਪਏ ਵਿੱਚ ਹੋਈ ਹੈ। ਖ਼ਰੀਦੀ ਗਈ ਜ਼ਮੀਨ ਦਾ ਕੁੱਲ ਰਕਬਾ 2,134 ਵਰਗ ਫੁੱਟ ਹੈ।ਦੱਸ ਦਈਏ ਕਿ ਅਮਿਤਾਭ ਬੱਚਨ ਤੋਂ ਬਾਅਦ ‘ਦ ਸਰਯੂ’ ਵਿੱਚ ਨਿਵੇਸ਼ ਕਰਨ ਵਾਲੇ ਰਣਬੀਰ ਕਪੂਰ ਦੂਜੇ ਵੱਡੇ ਐਕਟਰ ਬਣ ਗਏ ਹਨ। ‘ਦ ਸਰਯੂ’ 75 ਏਕੜ ਵਿੱਚ ਫੈਲਿਆ ਹੋਇਆ ਪ੍ਰੋਜੈਕਟ ਹੈ, ਜੋ ਸਰਯੂ ਨਦੀ ਦੇ ਕੰਢੇ ਸਥਿਤ ਹੈ। ਇਸ ਪ੍ਰੋਜੈਕਟ ਵਿੱਚ ਗ੍ਰੈਂਡ ਕਲੱਬ ਹਾਊਸ, 35 ਤੋਂ ਵੱਧ ਲਾਈਫਸਟਾਈਲ ਸੁਵਿਧਾਵਾਂ ਅਤੇ ‘ਦ ਲੀਲਾ ਹੋਟਲਜ਼’ ਦਾ ਪੰਜ ਏਕੜ ਵਿੱਚ ਬਣਨ ਵਾਲਾ ਸ਼ੁੱਧ ਸ਼ਾਕਾਹਾਰੀ ਲਗਜ਼ਰੀ ਹੋਟਲ ਸ਼ਾਮਲ ਹੈ।

ਰਣਬੀਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਅਯੁੱਧਿਆ ਨੇ ਉਨ੍ਹਾਂ ਨੂੰ ਚੁਣਿਆ ਹੈ। ਉਨ੍ਹਾਂ ਨੇ ਕਿਹਾ ਕਿ ਅਯੁੱਧਿਆ ਭਾਰਤ ਦੇ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਅਹਿਮ ਹਿੱਸਾ ਹੈ ਅਤੇ ‘ਦ ਸਰਯੂ’ ਵਿੱਚ ਇਹ ਜ਼ਮੀਨ ਉਨ੍ਹਾਂ ਦੇ ਪਰਿਵਾਰ ਦੀ ਵਿਰਾਸਤ ਦਾ ਹਿੱਸਾ ਬਣੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

by Jaspreet Kaur
May 15, 2026
0

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ...

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

by Jaspreet Kaur
May 15, 2026
0

ਪੰਜਾਬ ਨਗਰ ਨਿਗਮ ਅਤੇ ਕੌਂਸਲ ਚੋਣਾਂ: 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)–...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

by Jaspreet Kaur
May 15, 2026
0

ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ! - ਪ੍ਰਦਰਸ਼ਨਕਾਰੀਆਂ 'ਤੇ ਵਾਟਰ ਕੈਨਨ ਦੀ ਵਰਤੋਂ ਚੰਡੀਗੜ੍ਹ, 15 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

by Jaspreet Kaur
May 15, 2026
0

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ...

Most Popular

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 