ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ ਦਾਨ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ)- ਉਤਰ ਪ੍ਰਦੇਸ਼ ਵਿੱਚ ਸਥਿਤ ਰਾਮ ਜਨਮ ਭੂਮੀ ਤੇ ਰਾਮ ਮੰਦਰ ਦੇ ਨਿਰਮਾਣ ਲਈ ਨਿਧੀ ਸਮਰਪਣ ਮੁਹਿੰਮ ਦੀ ਸ਼ੁਰੂਆਤ ਹੋਈ ਹੈ। ਇਸ ਮੁਹਿੰਮ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੰਜ ਲੱਖ ਰੁਪਏ ਦਾ ਦਾਨ ਦਿੱਤਾ ਹੈ।