ਰਾਸ਼ਟਰਪਤੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪੰਜ ਵਧੀਕ ਜੱਜਾਂ ਦੀ ਨਿਯੁਕਤੀ
ਪੜ੍ਹੋ ਹੁਕਮਾਂ ਦੀ ਕਾਪੀ
ਚੰਡੀਗੜ੍ਹ,28 ਅਕਤੂਬਰ(ਵਿਸ਼ਵ ਵਾਰਤਾ)-ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜ ਵਧੀਕ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹਨਾਂ ਵਿੱਚ ਵਿਕਾਸ ਸੁਰੀ,ਸੰਦੀਪ ਮੌਦਗਿਲ,ਵਿਨੋਦ ਸ਼ਰਮਾ,ਪੰਕਜ ਜੈਨ ਅਤੇ ਜਸਜੀਤ ਸਿੰਘ ਬੇਦੀ ਨੂੰ ਸੀਨਿਅਰਤਾ ਦੇ ਆਧਾਰ ਦੇ ਅਹੁਦਾ ਸੰਭਾਲਣ ਦੇ ਸਮੇਂ ਤੋਂ ਦੋ ਸਾਲਾਂ ਲਈ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ।