ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੇ ਦਿੱਤੀ ਵਧਾਈ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)-ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਪੰਜਾਬ ਦੀ ਹਰਜਿੰਦਰ ਕੌਰ ਨੂੰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਹੈ।
ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…
ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ…. pic.twitter.com/qtn3lkgHJ5
— Bhagwant Mann (@BhagwantMann) August 2, 2022
Congratulations to Harjinder Kaur for winning the bronze medal in weightlifting at #CommonwealthGames. She has overcome many a hurdle in her life to reach the podium. It is a very inspiring story for all. May you achieve greater glory in the years to come.
— President of India (@rashtrapatibhvn) August 2, 2022
Our weightlifting contingent has performed exceptionally well at the Birmingham CWG. Continuing this, Harjinder Kaur wins a Bronze medal. Congratulations to her for this special accomplishment. Best wishes to her for her future endeavours. pic.twitter.com/0dPzgkWT3y
— Narendra Modi (@narendramodi) August 2, 2022























