ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੇ ਜਿੱਤਿਆ ਇੱਕ ਹੋਰ ਸੋਨ ਤਮਗਾ
ਪੀਵੀ ਸਿੰਧੂ ਨੇ ਕੈਨੇਡਾ ਦੀ ਮਿਸ਼ੇਲ ਲੀ ਨੂੰ ਹਰਾਇਆ
ਚੰਡੀਗੜ੍ਹ,8 ਅਗਸਤ(ਵਿਸ਼ਵ ਵਾਰਤਾ)- ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ।
























