ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਦਨ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸਵੇਰੇ 11 ਵਜੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ। ਗੋਲਡਨ ਜੁਬਲੀ ਮੌਕੇ 17 ਸਤੰਬਰ ਨੂੰ ਹੋਣ ਵਾਲੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।