• Latest
  • Trending
ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ-ਕਾਂਗਰਸ ਪਾਰਟੀ ਦੇ  ਮੁੱਖ ਮੰਤਰੀ ਉਮੀਦਵਾਰ ਦਾ ਕਰ ਸਕਦੇ ਹਨ ਐਲਾਨ

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ-ਕਾਂਗਰਸ ਪਾਰਟੀ ਦੇ  ਮੁੱਖ ਮੰਤਰੀ ਉਮੀਦਵਾਰ ਦਾ ਕਰ ਸਕਦੇ ਹਨ ਐਲਾਨ

5 years ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

13 minutes ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

46 minutes ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

2 hours ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

3 hours ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

3 hours ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

3 hours ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

4 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

4 hours ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 18, 2026
No Result
View All Result
29 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ-ਕਾਂਗਰਸ ਪਾਰਟੀ ਦੇ  ਮੁੱਖ ਮੰਤਰੀ ਉਮੀਦਵਾਰ ਦਾ ਕਰ ਸਕਦੇ ਹਨ ਐਲਾਨ

January 27, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ-ਕਾਂਗਰਸ ਪਾਰਟੀ ਦੇ  ਮੁੱਖ ਮੰਤਰੀ ਉਮੀਦਵਾਰ ਦਾ ਕਰ ਸਕਦੇ ਹਨ ਐਲਾਨ

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ

ਕਾਂਗਰਸ ਪਾਰਟੀ ਦੇ  ਮੁੱਖ ਮੰਤਰੀ ਉਮੀਦਵਾਰ ਦਾ ਕਰ ਸਕਦੇ ਹਨ ਐਲਾਨ

ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਥੋੜ੍ਹੀ ਦੇਰ ਵਿੱਚ ਅੰਮ੍ਰਿਤਸਰ ਪਹੁੰਚਣਗੇ। ਜਿੱਥੇ ਉਹ ਪੰਜਾਬ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਬਾਅਦ ਵਿੱਚ ਵਾਲਮੀਕਿ ਤੀਰਥ ਸਥਾਨ ‘ਤੇ ਮੱਥਾ ਟੇਕਣਗੇ। ਇਸ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋਣਗੇ। ਜਿੱਥੇ ਉਹਨਾਂ ਵੱਲੋਂ ਕਾਂਗਰਸੀ ਵਰਕਰਾਂ ਦੀ ਵਰਚੂਅਲ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

ਇਸ ਸਭ ਦੇ ਵਿਚਾਲੇ ਉਹਨਾਂ ਉੱਤੇ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦਾ ਵੀ ਦਬਾਅ ਹੋਵੇਗਾ।ਕਾਂਗਰਸ ਪਾਰਟੀ ਵਾਰ-ਵਾਰ ਇਹ ਦਾਅਵਾ ਕਰ ਰਹੀ ਹੈ ਕਿ ਉਹ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੇ ਨਾਲ ਆਪਣੇ ਮੁੱਖ ਮੰਤਰੀ  ਚਿਹਰਿਆਂ ਵਜੋਂ ਚੋਣ ਲੜ ਰਹੀ ਹੈ। ਪਰ ਕਾਂਗਰਸ ਪਾਰਟੀ ਅੰਦਰ ਕਿਸੇ ਨੂੰ ਸੀਐਮ ਉਮੀਦਵਾਰ ਐਲਾਨਣ ਦਾ ਦਬਾਅ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਖੁਲ੍ਹੇ ਤੌਰ ਤੇ ਇਹ ਮੰਗ ਚੁੱਕੀ ਗਈ ਸੀ ਕਿ ਪਾਰਟੀ ਨੂੰ ਮੁੱਖ ਮੰਤਰੀ ਚਿਹਰੇ ਦੇ ਨਾਲ ਹੀ ਚੋਣਾਂ ਵਿੱਚ ਉਤਰਨਾ ਚਾਹੀਦਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਪੰਜਾਬ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਸੀ।

Tags: cmchanniINDIANCONGRESSPUNJABPUNJABELECTIONSrahulgandhi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

by Jaspreet Kaur
August 18, 2026
0

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ - ਸ਼ਬਨਮ ਸਿਨਹਾ ਹੋਣਗੇ ਨਵੀ ਚੇਅਰਪਰਸਨ ਨਵੀ...

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

by Jaspreet Kaur
August 18, 2026
0

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ 'ਚ ਸ਼ਹੀਦ - ਚਰਖੀ ਦਾਦਰੀ 'ਚ ਸੋਗ ਦੀ ਲਹਿਰ - ਮੁੱਖ ਮੰਤਰੀ ਸੈਣੀ...

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

by Jaspreet Kaur
August 18, 2026
0

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ - ਸ਼ਬਨਮ ਸਿਨਹਾ ਹੋਣਗੇ ਨਵੀ ਚੇਅਰਪਰਸਨ ਨਵੀ...

Most Popular

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

by Ranjit Singh
3 weeks ago
0

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ 'ਤੇ - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਉਣਗੇ ਰਣਨੀਤੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 