• Latest
  • Trending
ਰਾਹੁਲ ਗਾਂਧੀ ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਕਰਨਗੇ ਗੱਲਬਾਤ

2 years ago
IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

3 minutes ago
Hukamnama Sri Darbar Sahib Today – 10 July 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

11 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

Hindi News
English News
Friday, July 10, 2026
No Result
View All Result
26 °c
Chandigarh
32 ° Sat
32 ° Sun
32 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਕਰਨਗੇ ਗੱਲਬਾਤ

June 7, 2024
in ਖਬਰਾਂ
ਰਾਹੁਲ ਗਾਂਧੀ ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਕਰਨਗੇ ਗੱਲਬਾਤ

ਰਾਹੁਲ ਗਾਂਧੀ ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਕਰਨਗੇ ਗੱਲਬਾਤ

ਦਿੱਲੀ, 7 ਜੂਨ (ਵਿਸ਼ਵ ਵਾਰਤਾ):- ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਵਿਸ਼ੇਸ਼ ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਕਵੀਂਸ ਰੋਡ ‘ਤੇ ਭਾਰਤ ਜੋੜੋ ਭਵਨ ‘ਚ ਸੂਬੇ ਦੇ ਨਵੇਂ ਚੁਣੇ ਗਏ ਕਾਂਗਰਸੀ ਸੰਸਦ ਮੈਂਬਰਾਂ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਸਿੱਧਰਮਈਆ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਵੀ ਮੌਜੂਦ ਰਹਿਣਗੇ। ਅਦਾਲਤ ਨੇ 1 ਜੂਨ ਨੂੰ ਮਾਨਹਾਨੀ ਮਾਮਲੇ ‘ਚ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਸੀ।

ਜਸਟਿਸ ਕੇਐਨ ਸ਼ਿਵਕੁਮਾਰ ਨੇ ਰਾਹੁਲ ਗਾਂਧੀ ਨੂੰ 7 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਪਿਛਲੇ ਹਫ਼ਤੇ ਮਾਮਲੇ ਦੀ ਸੁਣਵਾਈ ਦੌਰਾਨ ਗਾਂਧੀ ਦੇ ਵਕੀਲ ਨੇ ਆਪਣੇ ਮੁਵੱਕਿਲ ਲਈ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ। ਹਾਲਾਂਕਿ, ਸ਼ਿਕਾਇਤਕਰਤਾ ਧਿਰ ਨੇ ਵਿਰੋਧ ਕੀਤਾ ਸੀ ਅਤੇ ਦਲੀਲ ਦਿੱਤੀ ਸੀ ਕਿ ਵਾਰ-ਵਾਰ ਛੋਟ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Tags: BREAKING NEWSCongressRAHUL GANDHIWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

by Ranjit Singh
July 10, 2026
0

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ - ਇੰਗਲੈਂਡ ਨੇ ਪੰਜ ਮੈਚਾਂ...

Hukamnama Sri Darbar Sahib Today – 10 July 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 July 2026 | Ang 680 I ਅੱਜ ਦਾ ਹੁਕਮਨਾਮਾ

by Ankit
July 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 10-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

by Ranjit Singh
July 10, 2026
0

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ - ਇੰਗਲੈਂਡ ਨੇ ਪੰਜ ਮੈਚਾਂ...

Most Popular

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

4 days ago
0

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 