• Latest
  • Trending
ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ:  ਬ੍ਰਹਮਪੁਰਾ

ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ: ਬ੍ਰਹਮਪੁਰਾ

8 years ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

18 minutes ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

32 minutes ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

45 minutes ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

58 minutes ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

2 hours ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

2 hours ago
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

2 hours ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

2 hours ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Friday, July 17, 2026
No Result
View All Result
33 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ: ਬ੍ਰਹਮਪੁਰਾ

December 21, 2018
in ਸਿਆਸੀ, ਖਬਰਾਂ
ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ:  ਬ੍ਰਹਮਪੁਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਪਣੇ (1) ਇੱਕ ਸਾਲ (9) ਨੌਂ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।

ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਾਫ਼ ਸ਼ਬਦਾਂ ਵਿੱਚ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕੀਤੇ ਜਿਸ ਕਰਕੇ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਵਾਲੀ ਪੰਜਾਬ ਸਰਕਾਰ ਦੀ ਧੋਖਾਧੜੀ ਸਾਫ਼ ਨਜ਼ਰ ਆਉਂਦੀ ਹੈ ਅਤੇ ਦੂਸਰਾ ਹਰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ, ਆਰਥਿਕ ਪੱਖੋਂ ਕਮਜ਼ੋਰ ਪਛੜੀਆਂ ਸ਼੍ਰੇਣੀਆਂ ਦੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ 51000/- ਰੁਪਏ ਦੇਣ ਵਿੱਚ ਵੀ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦਾ ਜਹਾਜ਼ ਡੁੱਬ ਜਾਵੇਗਾ ਜੋ ਕਿ ਸੂਬੇ ਵਿੱਚ ਸੱਤਾਧਾਰੀ ਪਾਰਟੀ ਲਈ ਬਹੁਤ ਮਾੜਾ ਹੈ।

ਬ੍ਰਹਮਪੁਰਾ ਨੇ ਆਪਣੇ ਇਸ ਬਿਆਨ ਵਿੱਚ ਕਿਹਾ ਕਿ ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਉਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਬਲ ਕ੍ਰਾਸ ਭੂਮਿਕਾ ਨਿਭਾ ਰਹੇ ਹਨ। ਗਾਂਧੀ ਪਰਿਵਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾ ਰਿਹਾ ਹੈ ਜਿਸ ਨਾਲ ਕੇਵਲ ਝੂਠ ਮਾਰ ਕੇ ਵੋਟਾਂ ਲੲੀਆਂ ਜਾ ਸਕਣ ਜਿਵੇਂ ਕਿ ਉਨ੍ਹਾਂ ਪੰਜਾਬ ਵਿੱਚ ਫਰਜ਼ੀ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਜੋ ਕਿ ਬਹੁਤ ਗ਼ਲਤ ਹੈ ਅਤੇ ਰਾਹੁਲ ਗਾਂਧੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦੇ ਕਰਜ਼ੇ ਕਦੋਂ ਮੁਆਫ਼ ਕੀਤੇ ਜਾਣਗੇ ਕਿਉਜੋ ਆਏਂ ਦਿਨ ਪੰਜਾਬ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਜਿਸ ਲਈ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੰਮੇਵਾਰ ਹੈ। ਸ੍ਰ. ਬ੍ਰਹਮਪੁਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਵੀ ਸੁਝਾਅ ਵੀ ਦਿੱਤਾ ਕਿ ਉਹ ਦੇਸ਼ ਦੇ ਦੂਜੇ ਹੋਰਨਾਂ ਸੂਬਿਆਂ ਵਿੱਚ ਸਿਰਫ਼ ਵੋਟਾਂ ਲੈਣ ਖਾਤਰ ਝੂਠੇ, ਫਰਜ਼ੀ ਅਤੇ ਗ਼ਲਤ ਵਾਅਦੇ ਨਾ ਕਰਨ ਜਿਸ ਨਾਲ ਦੇਸ਼ ਦਾ ਭਵਿੱਖ ਖ਼ਰਾਬ ਹੋਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

by Ranjit Singh
July 17, 2026
0

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ...

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਨਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 