ਨਵੀਂ ਦਿੱਲੀ 4 ਅਗਸਤ – ਨਵੀਂ ਦਿੱਲੀ ਵਿਚ ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਅੰਬਿਕਾ ਸੋਨੀ, ਗੁਲਾਮ ਨਬੀ ਆਜ਼ਾਦ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸਿਤ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
The CWC met today. As a team, we discussed the political situation in the country & the huge opportunity for the Congress to highlight issues of corruption and failure of the government to provide jobs to our youth. Thank you to all those who attended today’s meeting. pic.twitter.com/QTPM8ltO51
— Rahul Gandhi (@RahulGandhi) August 4, 2018