
ਨਵੀਂ ਦਿੱਲੀ, 11 ਦਸੰਬਰ : ਰਾਹੁਲ ਗਾਂਧੀ ਨੂੰ ਅੱਜ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ| ਉਨ੍ਹਾਂ ਨੂੰ ਨਿਰਵਿਰੋਧ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਹੈ| 16 ਦਸੰਬਰ ਨੂੰ ਰਾਹੁਲ ਗਾਂਧੀ ਦੀ ਰਸਮੀ ਤਾਜਪੋਸ਼ੀ ਹੋਵੇਗੀ|
ਇਸ ਦੌਰਾਨ ਰਾਹੁਲ ਗਾਂਧੀ ਦੇ ਪ੍ਰਧਾਨ ਚੁਣਨ ਤੋਂ ਬਾਅਦ ਕਾਂਗਰਸੀ ਸਮਰਥਕਾਂ ਵੱਲੋਂ ਦਿੱਲੀ ਦੇ 24 ਅਕਬਰ ਰੋਡ ਸਮੇਤ ਕਈ ਥਾਵਾਂ ‘ਤੇ ਜਸ਼ਨ ਮਨਾਏ ਜਾ ਰਹੇ ਹਨ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















