ਪੰਜਾਬ ਕਾਂਗਰਸ ਦਾ ਕਲੇਸ਼ ਪਹੁੰਚਿਆ ਦਿੱਲੀ
ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ
ਪੰਜਾਬ ਕਾਂਗਰਸ ਦੀ ਸਥਿਤੀ ਬਾਰੇ ਕਰਵਾਉਣਗੇ ਰਾਹੁਲ ਗਾਂਧੀ ਨੂੰ ਜਾਣੂ
ਚੰਡੀਗੜ੍ਹ,28 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਹੁਣ ਦਿੱਲੀ ਹਾਈਕਮਾਨ ਕੋਲ ਇੱਕ ਵਾਰ ਫੇਰ ਤੋਂ ਪਹੁੰਚ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੱਲ੍ਹ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਅੱਜ ਉਹ ਰਾਹੁਲ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚ ਗਏ ਹਨ।