• Latest
  • Trending
ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਬਾਰੇ ਆਪਣੇ ਪਰਿਵਾਰ ਅਤੇ ਕਾਂਗਰਸ ਦੀ ਭੂਮਿਕਾ ਬਾਰੇ ਝੂਠ ਬੋਲਿਆ : ਸੁਖਬੀਰ ਬਾਦਲ

ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਬਾਰੇ ਆਪਣੇ ਪਰਿਵਾਰ ਅਤੇ ਕਾਂਗਰਸ ਦੀ ਭੂਮਿਕਾ ਬਾਰੇ ਝੂਠ ਬੋਲਿਆ : ਸੁਖਬੀਰ ਬਾਦਲ

9 years ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

31 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

54 minutes ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

1 hour ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

3 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

3 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

4 hours ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 21, 2026
No Result
View All Result
23 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਬਾਰੇ ਆਪਣੇ ਪਰਿਵਾਰ ਅਤੇ ਕਾਂਗਰਸ ਦੀ ਭੂਮਿਕਾ ਬਾਰੇ ਝੂਠ ਬੋਲਿਆ : ਸੁਖਬੀਰ ਬਾਦਲ

September 12, 2017
in ਪੰਜਾਬ
ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਬਾਰੇ ਆਪਣੇ ਪਰਿਵਾਰ ਅਤੇ ਕਾਂਗਰਸ ਦੀ ਭੂਮਿਕਾ ਬਾਰੇ ਝੂਠ ਬੋਲਿਆ : ਸੁਖਬੀਰ ਬਾਦਲ

ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਬਾਰੇ ਆਪਣੇ ਪਰਿਵਾਰ ਅਤੇ ਕਾਂਗਰਸ ਦੀ ਭੂਮਿਕਾ ਬਾਰੇ ਝੂਠ ਬੋਲਿਆ : ਸੁਖਬੀਰ ਬਾਦਲ

ਨਵੀਂ ਦਿੱਲੀ/ਚੰਡੀਗੜ, 12 ਸਤੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ 1984 ਦੇ ਸਿੱਖ ਕਤਲੇਆਮ ਵਿਚ ਆਪਣੀ ਪਾਰਟੀ ਦੀ ਭੂਮਿਕਾ ਬਾਰੇ ਕੌਮਾਂਤਰੀ ਫੋਰਮ ਅੱਗੇ ਝੂਠ ਬੋਲਣ ਅਤੇ ਇਸ ਕਤਲੇਆਮ ਦੀ ਸਾਜ਼ਿਸ ਰਚਣ ਅਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਵਿਚ ਆਪਣੇ ਪਰਿਵਾਰ ਦੇ ਅਪਰਾਧ ਬਾਰੇ ਜਾਣਦੇ ਹੋਏ ਵੀ ਵੱਡੇ ਵੱਡੇ ਬਿਆਨਾਂ ਰਾਂਹੀ ਕੌਮਾਤਰੀ ਭਾਈਚਾਰੇ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਨ ਵਾਸਤੇ ਝਾੜ ਪਾਈ ਹੈ।

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਇੱਕ ਅਜਿਹੇ ਪਰਿਵਾਰ ਦੀ ਨੁੰਮਾਇਦਗੀ ਕਰਦਾ ਹੈ,ਜਿਸ ਨੇ ਇੰਦਰਾ ਗਾਂਧੀ ਦੇ ਹੁੰਦਿਆਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਂਕ ਚਾੜੇ ਸਨ। ਉਸ ਦੇ ਪਿਤਾ ਰਾਜੀਵ ਗਾਂਧੀ ਨੇ ਹਜ਼ਾਰਾਂ ਨਿਰਦੋਸ਼ਾਂ ਦੇ ਕਤਲੇਆਮ ਨੂੰ ਇਹ ਕਹਿ ਕੇ ਸਹੀ ਠਹਿਰਾਇਆ ਸੀ ਕਿ ਜਦੋਂ ਇੱਕ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਕੰਬਦੀ ਹੈ। ਰਾਹੁਲ ਕਿੰਨੇ ਵਾਰ ਪੰਜਾਬ ਆ ਚੁੱਕਿਆ ਹੈ, ਪਰ ਉਸ ਨੇ ਕਦੇ ਵੀ ਦਿੱਲੀ ਦੇ ਭਿਆਨਕ ਕਤਲੇਆਮ ਲਈ ਜਾਂ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਲਈ ਸਿੱਖਾਂ ਤੋਂ ਮੁਆਫੀ ਬਾਰੇ ਨਹੀਂ ਸੋਚਿਆ।

ਸ. ਬਾਦਲ ਨੇ ਇਹ ਗੱਲ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ਵਿਚ ਦਿੱਤੇ ਇੱਕ ਤਿਰਸਕਾਰੀ ਭਾਸ਼ਣ ਉੱਤੇ ਟਿੱਪਣੀ ਕਰਦਿਆਂ ਕਹੀ। ਉਹਨਾਂ ਕਿਹਾ ਕਿ ਉਹ ਅਜ਼ਾਦ ਭਾਰਤ ਦੇ ਇਤਿਹਾਸ ਵਿਚ ਨਿਰਦੋਸ਼ ਲੋਕਾਂ ਦੇ ਹੋਏ ਇਸ ਸਭ ਤੋਂ  ਘਿਨੌਣੇ ਕਤਲੇਆਮ ਬਾਰੇ ਚਿੱਟਾ ਝੂਠ ਬੋਲਣ ਅਤੇ ਮਗਰਮੱਛ ਦੇ ਹੰਝੂ ਵਹਾਉਣ ਲਈ ਭਾਰਤ ਤੋਂ ਹਜ਼ਾਰਾਂ ਮੀਲ ਦੂਰ ਗਿਆ ਜਦਕਿ ਸੱਚਾਈ ਇਹ ਹੈ ਕਿ ਗਾਂਧੀ ਪਰਿਵਾਰ ਨੇ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਦੀ ਨਾ ਸਿਰਫ ਪੁਸ਼ਤਪਨਾਹੀ ਕੀਤੀ, ਸਗੋਂ ਉਹਨਾਂ ਨੂੰ ਜੈੱਡ ਸੁਰੱਖਿਆ ਵੀ ਪ੍ਰਦਾਨ ਕੀਤੀ। ਜਦੋਂ ਇੱਕ ਵੀ ਕਤਲ ਹੁੰਦਾ ਹੈ ਤਾਂ ਦੋਸ਼ੀ ਨੂੰ ਸਜ਼ਾ ਮਿਲਦੀ ਹੈ, ਪਰ ਗਾਂਧੀ ਪਰਿਵਾਰ ਨੇ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਦੋਸ਼ੀਆਂ ਖ਼ਿਲਾਫ ਕਦੇ ਐਫਆਈਆਰਜ਼ ਵੀ ਦਰਜ ਨਹੀਂ ਹੋਣ ਦਿੱਤੀਆਂ। ਇਹਨਾਂ ਦੋਸ਼ੀਆਂ ਨੂੰ ਚਾਰਜ ਸ਼ੀਟ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ ਯੂਪੀਏ ਦੀ ਸਰਕਾਰ ਦੌਰਾਨ ਗਾਂਧੀ ਪਰਿਵਾਰ ਨੇ ਇਹਨਾਂ ਦੋਸ਼ੀਆਂ ਨੂੰ ਕਲੀਨ ਚਿੱਟ ਦਬਾਉਣ ਲਈ ਸੀਬੀਆਈ ਉੱਤੇ ਵੀ ਦਬਾਅ ਪਾਇਆ। ਇਹਨਾਂ ਦੋਸ਼ੀਆਂ ਨੂੰ ਉਲਟਾ ਇਨਾਮ ਵਜੋਂ ਮੰਤਰੀਆਂ ਦੇ ਅਹੁਦੇ ਪੇਸ਼ ਕੀਤੇ ਗਏ। ਉਹਨਾਂ ਕਿਹਾ ਕਿ ਰਾਹੁਲ ਅਤੇ ਉਸ ਦੇ ਪਰਿਵਾਰ ਨੇ ਇਹਨਾਂ ਦੋਸ਼ੀਆਂ ਕਮਲ ਨਾਥ, ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਦੀ ਕਾਂਗਰਸ ਤੋਂ ਕਿਉਂ ਹਿਫਾਜ਼ਤ ਕੀਤੀ ਹੈ? ਜੇ ਹੁਣ ਉਹ ਦਾਅਵਾ ਕਰਦਾ ਕਿ ਉਸ ਨੂੰ ਕਤਲੇਆਮ ਦਾ ਦੁੱਖ ਹੈ ਤਾਂ ਕੀ  ਉਹਨਾਂ ਇਹਨਾਂ ਦੋਸ਼ੀਆਂ ਨੂੰ ਅਜਿਹੇ ਅਣਮਨੁੱਖੀ ਕਾਰੇ ਲਈ ਪਾਰਟੀ ਵਿਚੋਂ ਬਾਹਰ ਕੱਢੇਗਾ?

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਰਾਹੁਲ ਗਾਂਧੀ ਅਤੇ ਉਸ ਦਾ ਪਰਿਵਾਰ ਸਿੱਖ ਵਿਰੋਧੀ ਹਨ। ਸਿੱਖਾਂ ਅਤੇ ਪੰਜਾਬ ਨਾਲ ਸੰਬੰਧਤ ਸਾਰੇ ਮੁੱਦਿਆਂ ਉੱਤੇ ਉਹਨਾਂ ਦੇ ਹਮੇਸ਼ਾਂ ਦੋਹਰੇ ਮਾਪਦੰਡ ਰਹੇ ਹਨ। ਰਾਹੁਲ ਪੰਜਾਬ ਦੇ ਨੌਜਵਾਨਾਂ ਨੂੰ’70 ਫੀਸਦ ਨਸ਼ੇੜੀ’ ਕਹਿ ਕੇ ਬਦਨਾਮ ਕਰਦਾ ਆ ਰਿਹਾ ਹੈ।  ਇਸ ਝੂਠ ਨੂੰ ਹੁਣ ਏਮਜ਼ ਅਤੇ ਪੀਜੀਆਈ ਵਰਗੀਆਂ ਦੇਸ਼ ਦੀਆਂ ਸਭ ਤੋਂ ਵੱਕਾਰੀ ਅਤੇ ਭਰੋਸੇਯੋਗ ਸੰਸਥਾਵਾਂ ਨੇ ਆਪਣੇ ਸਰਵੇਖਣਾਂ ਵਿਚ ਇਹ ਦੱਸਦਿਆਂ ਨੰਗਾ ਕਰ ਦਿੱਤਾ ਹੈ ਕਿ ਪੰਜਾਬ ਵਿਚ ਨਸ਼ਾਖੋਰੀ ਦੀ ਦਰ 1 ਫੀਸਦ ਤੋਂ ਵੀ ਘੱਟ ਹੈ। ਉਹ ਪਹਿਲਾਂ ਪੰਜਾਬੀਆਂ ਨੂੰ ਰਾਸ਼ਟਰ-ਵਿਰੋਧੀ ਕਹਿੰਦੇ ਸਨ, ਜਦੋਂ ਅਜਿਹਾ ਕਹਿਣ ਨਾਲ ਗੱਲ ਨਹੀਂ ਬਣੀ ਤਾਂ ਉਹਨਾਂ ਨੇ ਸਾਨੂੰ ਅੱਤਵਾਦੀ ਕਹਿਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਾਜ਼ਿਸ਼ ਵੀ ਨਾਕਾਮ ਹੋ ਗਈ ਤਾਂ ਉਹਨਾਂ ਦੀ ਤਾਜ਼ਾ ਮੁਹਿੰਮ ਨਸ਼ੇੜੀ ਕਹਿ ਕੇ ਬਦਨਾਮ ਕਰਨ ਦੀ ਸੀ, ਜਿਸ ਦਾ ਭਾਂਡਾ ਏਮਜ਼ ਅਤੇ ਪੀਜੀਆਈ ਨੇ ਭੰਨ ਦਿੱਤਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
November 21, 2026
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Most Popular

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਾਫ਼ ਨੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 