
ਨਵੀਂ ਦਿੱਲੀ, 3 ਜੁਲਾਈ – ਰਾਹੁਲ ਗਾਂਧੀ ਨੇ ਅੱਜ ਕਾਂਗਰਸ ਪ੍ਰਧਾਨ ਵਜੋਂ ਅਸਤੀਫੇ ਦਾ ਰਸਮੀ ਤੌਰ ‘ਤੇ ਐਲਾਨ ਕਰ ਦਿੱਤਾ। ਉਹਨਾਂ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਲਈ ਖੁਦ ਨੂੰ ਜ਼ਿੰਮੇਵਾਰ ਦੱਸਿਆ।
ਰਾਹੁਲ ਗਾਂਧੀ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਲਿਖਿਆ ਗਿਆ ਹੈ-




https://twitter.com/RahulGandhi/status/1146359704815194112





















