• Latest
  • Trending
ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼

ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

2 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

3 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

4 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

5 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

5 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

5 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

6 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

8 hours ago
Hindi News
English News
Monday, September 28, 2026
No Result
View All Result
26 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼

August 16, 2020
in Punjab-Chandigarh, World News, ਖਬਰਾਂ, ਪੰਜਾਬ
ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼

ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼

ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼
– ਨਗਦ ਮੁਆਵਜ਼ੇ ਬਦਲੇ ਵਿਕਸਤ ਕੀਤੇ ਪਲਾਟ ਮਿਲਣਗੇ
– ਪਲਾਟ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ‘ਤੇ ਸਟੈਂਪ ਡਿਊਟੀ ਤੋਂ ਮਿਲੇਗੀ ਛੋਟ
– ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
– ਪੰਜਾਬ ਮੰਤਰੀ ਮੰਡਲ ਵੱਲੋਂ ਮਿਲ ਚੁੱਕੀ ਹੈ ਪ੍ਰਵਾਨਗੀ

ਚੰਡੀਗੜ੍ਹ, 16 ਅਗਸਤ( ਵਿਸ਼ਵ ਵਾਰਤਾ )-ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਬਹੁਤ ਜਲਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਮਹੀਨੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਉਦਯੋਗਿਕ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਹ ਫੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿੱਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ ਹੈ। ਇਹ ਸੋਧੀ ਹੋਈ ਨੀਤੀ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਵਿਕਸਤ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਇਸੇ ਤਰਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਵੇਗਾ ਜਿਸਦੀ ਮਿਆਦ ਨਵੀਂ ਨੀਤੀ ਤਹਿਤ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਇਸ ਦੀ ਮਿਆਦ ਐਵਾਰਡ ਐਲਾਨਣ ਦੀ ਮਿਤੀ ਤੋਂ 2 ਸਾਲਾਂ ਤੱਕ ਹੁੰਦੀ ਸੀ। ਇਸ ਸਰਟੀਫਿਕੇਟ ਨਾਲ ਜ਼ਮੀਨ ਮਾਲਕ ਵੱਲੋਂ ਲੈਂਡ ਪੂਲਿੰਗ ਅਧੀਨ ਮਿਲੇ ਪਲਾਟ ਨੂੰ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਸਟੈਂਪ ਡਿਊਟੀ ਤੋਂ ਛੋਟ ਮਿਲਣ ਤੋਂ ਇਲਾਵਾ ਹੋਰ ਕਈ ਲਾਭ ਮਿਲਦੇ ਹਨ।
ਇਹ ਕਦਮ ਇਸ ਕਰਕੇ ਚੁੱਕਿਆ ਗਿਆ ਹੈ ਕਿਉਂਕਿ ਜ਼ਮੀਨ ਮਾਲਕਾਂ ਦੀ ਮੰਗ ਸੀ ਕਿ ਸਰਟੀਫਿਕੇਟ ਦੀ ਮਿਆਦ ਨੂੰ ਪਲਾਟ ਦੇਣ ਦੇ ਕਬਜ਼ੇ ਦੀ ਪੇਸ਼ਕਸ਼ ਦੀ ਤਰੀਕ ਤੋਂ ਲਾਗੂ ਕੀਤਾ ਜਾਵੇ ਕਿਉਂ ਜੋ ਬੁਨਿਆਦੀ ਢਾਂਚੇ ਦੀ ਸਥਾਪਨਾ ਨਾਲ ਇਸ ਦੀ ਸੰਭਾਵਿਤ ਕੀਮਤ ਵਧ ਜਾਂਦੀ ਹੈ।
ਜ਼ਿਆਦਾ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਗਮਾਡਾ ਵੱਲੋਂ ਸਾਲ 2001 ਤੋਂ 2017 ਤੱਕ ਦੇ ਸਮੇਂ ਦਰਮਿਆਨ 4484 ਏਕੜ ਜ਼ਮੀਨ ਐਕੁਵਾਇਰ ਕੀਤੀ ਗਈ ਹੈ। ਇਸ ਜ਼ਮੀਨ ਵਿੱਚੋਂ ਹੁਣ ਤੱਕ ਲੈਂਡ ਪੂਲਿੰਗ ਨੀਤੀ ਰਾਹੀਂ 2145 ਏਕੜ ਜ਼ਮੀਨ ਐਕੁਵਾਇਰ ਜਾ ਚੁੱਕੀ ਹੈ। ਇਹ ਨੀਤੀ ਸਾਲ 2008 ਵਿੱਚ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਸਮੇਂ-ਸਮੇਂ ’ਤੇ ਸੋਧਿਆ ਗਿਆ ਹੈ।
ਨਵੀਂ ਲੈਂਡ ਪੂਲਿੰਗ ਨੀਤੀ ਲਿਆਉਣ ਦਾ ਉਦੇਸ਼ ਜ਼ਮੀਨ ਐਕੁਵਾਇਰ ਦੀ ਪ੍ਰਕ੍ਰਿਆ ਨੂੰ ਤੇਜ਼ ਕਰਨ ਅਤੇ ਗਮਾਡਾ ’ਤੇ ਵਿੱਤੀ ਬੋਝ ਘਟਾਉਣ ਨੂੰ ਯਕੀਨੀ ਬਣਾਉਣਾ ਹੈ, ਕਿਉਂ ਜੋ ਗਮਾਡਾ ਨਗਦ ਮੁਆਵਜ਼ੇ ਦੇ ਜ਼ਰੀਏ ਜ਼ਮੀਨਾਂ ਦੀ ਪ੍ਰਾਪਤੀ ’ਤੇ ਅਦਾਲਤ ਦੁਆਰਾ ਵਾਧੂ ਮੁਆਵਜ਼ੇ ਦੀ ਅਦਾਇਗੀ ਦੇ ਖਦਸ਼ਿਆਂ ਦਾ ਸਾਹਮਣਾ ਕਰ ਰਹੀ ਹੈ।
——–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

by Ranjit Singh
2 weeks ago
0

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ - ਕਾਂਟਰੈਕਟ ਵਰਕਰ ਯੂਨੀਅਨ ਨੇ ਕੀਤਾ ਐਲਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 