ਰੂਸ-ਯੂਕਰੇਨ ਜੰਗ ਬਹੁਤ ਚਿੰਤਾਜਨਕ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
PM ਮੋਦੀ ਨੂੰ ਕੀਤੀ ਇਹ ਅਪੀਲ, ਪੜ੍ਹੋ ਟਵੀਟ ‘ਚ ਕੀ ਕਿਹਾ
ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਟਵੀਟ ਕੀਤਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਬਹੁਤ ਚਿੰਤਾਜਨਕ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਦੇ ਬਚਾਅ ਅਤੇ ਸੁਰੱਖਿਅਤ ਵਾਪਸੀ ਲਈ ਦਖਲ ਦੇਣ।
Deeply concerned over the ongoing Russia-Ukraine war. I urge Hon’ble PM @narendramodi Ji to intervene for the rescue and safe return of Indians in general and Punjabis in particular, stuck in war hit Ukraine.
— Charanjit Singh Channi (@CHARANJITCHANNI) February 24, 2022






















