• Latest
  • Trending
ਰੇਤ ਦੀਆਂ ਕੀਮਤਾਂ : ਓਵਰਚਾਰਜਿੰਗ ਨੂੰ ਰੋਕਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਘਨਸ਼ਿਆਮ ਥੋਰੀ

ਰੇਤ ਦੀਆਂ ਕੀਮਤਾਂ : ਓਵਰਚਾਰਜਿੰਗ ਨੂੰ ਰੋਕਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਘਨਸ਼ਿਆਮ ਥੋਰੀ

5 years ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

40 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

2 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

2 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

2 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

2 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

2 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

3 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

3 hours ago
 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

3 hours ago
PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

4 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੇਤ ਦੀਆਂ ਕੀਮਤਾਂ : ਓਵਰਚਾਰਜਿੰਗ ਨੂੰ ਰੋਕਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਘਨਸ਼ਿਆਮ ਥੋਰੀ

November 25, 2021
in ਖਬਰਾਂ, ਜਲੰਧਰ, ਪੰਜਾਬ
ਰੇਤ ਦੀਆਂ ਕੀਮਤਾਂ : ਓਵਰਚਾਰਜਿੰਗ ਨੂੰ ਰੋਕਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਘਨਸ਼ਿਆਮ ਥੋਰੀ

ਰੇਤ ਦੀਆਂ ਕੀਮਤਾਂ : ਓਵਰਚਾਰਜਿੰਗ ਨੂੰ ਰੋਕਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਘਨਸ਼ਿਆਮ ਥੋਰੀ

ਡਿਜੀਟਲ ਪੇਮੈਂਟ ਨਾਲ ਆਨਲਾਈਨ ਰੇਤ ਦੀ ਖਰੀਦ ਲਈ ਲੋਕਾਂ ਨੂੰ ਪੋਰਟਲ ‘https://www.minesandgeology.punjab.gov.in’ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਮੁੱਖ ਸਕੱਤਰ ਨੇ ਸਸਤੇ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਜਲੰਧਰ ਜ਼ਿਲ੍ਹੇ ਦੇ ਯਤਨਾਂ ਦੀ ਕੀਤੀ ਸ਼ਲਾਘਾ

ਜਲੰਧਰ, 25 ਨਵੰਬਰ (ਵਿਸ਼ਵ ਵਾਰਤਾ):-ਨਿਰਧਾਰਤ ਰੇਟਾਂ ‘ਤੇ ਰੇਤ ਦੀ ਉਪਲਬਧਤਾ ਲਈ ਯਤਨਾਂ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਕਿਹਾ ਕਿ ਰੇਤ ਦੀਆਂ ਕੀਮਤਾਂ ‘ਤੇ ਜੇਕਰ ਕੋਈ ਵੱਧ ਵਸੂਲੀ ਹੁੰਦੀ ਹੈ ਤਾਂ ਉਸ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਮਾਂ ਵੱਲੋਂ ਅਚਨਚੇਤ ਚੈਕਿੰਗ ਸ਼ੁਰੂ ਕੀਤੀ ਜਾਵੇਗੀ।
ਸਟਿੰਗ/ਵੀਡੀਓ ਕਲਿੱਪਾਂ ਰਾਹੀਂ ਓਵਰਚਾਰਜਿੰਗ ਦਾ ਪਰਦਾਫਾਸ਼ ਕਰਨ ‘ਤੇ 25,000  ਰੁਪਏ ਦੇ ਇਨਾਮ ਦਾ ਐਲਾਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਮਾਈਨਿੰਗ ਵਿਭਾਗ ਵੱਲੋਂ ਚਲਾਏ ਜਾ ਰਹੇ ਪੋਰਟਲ https://www.minesandgeology.punjab.gov.in ਰਾਹੀਂ ਵੀ ਘੱਟੋ-ਘੱਟ 100 ਕਿਊਬਿਕ ਫੁੱਟ ਦੀ ਖ਼ਰੀਦ ਦੇ ਨਾਲ ਲੋੜੀਂਦੀ ਰੇਤ ਦੀ ਖ਼ਰੀਦ ਕਰ ਸਕਦੇ ਹਨ। ਸ਼੍ਰੀ ਥੋਰੀ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਰੇਤ ਵਿਕਰੇਤਾਵਾਂ, ਟਰਾਂਸਪੋਰਟਰਾਂ ਅਤੇ ਹੋਰ ਭਾਗੀਦਾਰਾਂ ਨਾਲ ਪਹਿਲਾਂ ਹੀ ਸਸਤੇ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਸਾਂਝੀਆਂ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਾਰਿਆਂ ਵੱਲੋਂ ਇਸ ਸਬੰਧੀ ਪ੍ਰਸਤਾਵ ਨੂੰ ਸਹਿਮਤੀ ਦਿੱਤੀ ਜਾ ਚੁੱਕੀ ਹੈ। ਸ਼੍ਰੀ ਥੋਰੀ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਹੁਣ ਕੋਈ ਨਿਰਧਾਰਿਤ ਕੀਮਤਾਂ ਤੋਂ ਵੱਧ ਵਸੂਲ ਕਰਦਾ ਪਾਇਆ ਗਿਆ ਤਾਂ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਹੇਠ ਰੇਤ ਅਤੇ ਗਰੈਵਲ ਦੀ ਉਪਲਬਧਤਾ ਅਤੇ ਇਸ ਦੀਆਂ ਕੀਮਤਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਮਾਈਨਿੰਗ ਸਾਈਟ ‘ਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਸਮੇਤ ਰੇਤ ‘ਤੇ ਸਾਰੇ ਲੋੜੀਂਦੇ ਖਰਚਿਆਂ ਦੀ ਗਣਨਾ ਕਰਨ ਲਈ ਇੱਕ ਯੋਜਨਾ ਤਿਆਰ ਕੀਤੀ ਗਈ ਸੀ । ਮੁੱਖ ਸਕੱਤਰ ਵੱਲੋਂ ਸੂਬੇ ਦੀ ਸੈਂਡ ਅਤੇ ਗਰੈਵਲ ਮਾਈਨਿੰਗ ਨੀਤੀ-2021 ਨੂੰ ਕੁਸ਼ਲ ਤਰੀਕੇ ਨਾਲ ਲਾਗੂ ਕਰਨ ਲਈ ਜਲੰਧਰ ਮਾਡਲ ਦੀ ਸ਼ਲਾਘਾ ਵੀ ਕੀਤੀ ਗਈ, ਜਿਸ ਸਦਕਾ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਉਪਲਬਧ ਕਰਾਉਣ ਦਾ ਰਾਹ ਪੱਧਰਾ ਹੋਇਆ । ਸ਼੍ਰੀ ਥੋਰੀ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਸਾਰੇ ਭਾਗੀਦਾਰਾਂ ਨਾਲ ਮੀਟਿੰਗਾਂ ਸਫ਼ਲ ਰਹੀਆਂ ਕਿਉਂਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਟਰਾਂਸਪੋਰਟੇਸ਼ਨ ਅਤੇ ਹੋਰ ਨਿਸ਼ਚਿਤ ਖਰਚਿਆਂ ਤੋਂ ਬਾਹਰ ਨਾ ਜਾਣ ਲਈ ਰਾਜ਼ੀ ਕਰ ਲਿਆ ਗਿਆ।
ਸ਼੍ਰੀ ਥੋਰੀ ਨੇ ਕਿਹਾ ਕਿ ਓਵਰਚਾਰਜਿੰਗ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਠੋਸ ਸ਼ਿਕਾਇਤ ਅਤੇ ਰਿਪੋਰਟ ਆਉਣ ‘ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਜਿਹੇ ਮਾਮਲਿਆਂ ਦੀ ਸੂਚਨਾ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਨੰਬਰ 95017-99068 ਰਾਹੀਂ ਕਰਨ ਦੀ ਜ਼ੋਰਦਾਰ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਮਾਮਲਿਆਂ ਵਿੱਚ 25000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ, ਜਿਨ੍ਹਾਂ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ ਪ੍ਰਤੀ ਕਿਊਬਿਕ ਫੁੱਟ ਦਰਾਂ:
ਜ਼ਿਲ੍ਹੇ ਵਿੱਚ ਨਿਰਧਾਰਤ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਸ਼ਹਿਰ ਵਿੱਚ 15 ਰੁਪਏ ਪ੍ਰਤੀ ਕਿਊਬਿਕ ਫੁੱਟ ਕੀਮਤ ਤੈਅ ਕੀਤੀ ਗਈ ਹੈ, ਜਿਸ ਵਿੱਚ ਗ੍ਰਾਹਕ ਦੇ ਟਿਕਾਣੇ ਤੱਕ ਆਵਾਜਾਈ ਦੇ ਖਰਚੇ ਸ਼ਾਮਲ ਨਹੀਂ ਹਨ। ਇਸੇ ਤਰ੍ਹਾਂ ਫਿਲੌਰ, ਨਕੋਦਰ ਅਤੇ ਨੂਰਮਹਿਲ ਵਿੱਚ 11.50 ਪ੍ਰਤੀ ਕਿਊਬਿਕ ਫੁੱਟ, ਮਹਿਤਪੁਰ ਅਤੇ ਸ਼ਾਹਕੋਟ ਵਿੱਚ 11 ਪ੍ਰਤੀ ਕਿਊਬਿਕ ਫੁੱਟ, ਬਿਲਗਾ ਅਤੇ ਲੋਹੀਆਂ ਲਈ 12 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਗਿਆ ਹੈ। ਜਦਕਿ ਗੁਰਾਇਆ ਅਤੇ ਕਰਤਾਰਪੁਰ (ਬਿਆਸ ਤੋਂ) ਲਈ 13 ਰੁਪਏ ਅਤੇ ਭੋਗਪੁਰ (ਬਿਆਸ ਤੋਂ) ਵਿੱਚ 14 ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਗਿਆ ਹੈ। ਆਦਮਪੁਰ ਅਤੇ ਅਲਾਵਲਪੁਰ ਵਿੱਚ ਵੀ ਰੇਤਾ 15 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ।
ਮੁੱਖ ਸਕੱਤਰ ਨੇ ਵਿਸ਼ੇਸ਼ ਤੌਰ ‘ਤੇ ਕੈਂਪ ਲਗਾ ਕੇ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕੋਵਿਡ-19 ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਵੀ ਲਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Most Popular

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

by Ranjit Singh
3 weeks ago
0

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ - ਐਨਆਈਏ ਨੇ ਕੁੱਲ 12 ਥਾਵਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 