ਰੋਡ ਰੇਜ ਮਾਮਲੇ ਵਿੱਚ ਸਜਾ ਕੱਟ ਰਹੇ ਨਵਜੋਤ ਸਿੱਧੂ ਦੀ ਜੇਲ੍ਹ ਵਿੱਚ ਵਿਗੜੀ ਸਿਹਤ
ਰਾਜਿੰਦਰਾ ਹਸਪਤਾਲ ਵਿੱਚ ਚੈੱਕਅਪ ਜਾਰੀ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)- ਰੋਡ ਰੇਜ਼ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮਸ਼ਹੂਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਆਪਣਾ 59ਵਾਂ ਜਨਮਦਿਨ ਮਨਾ ਰਹੇ ਹਨ। ਇਸ ਵਿਚਾਲੇ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਿ ਜੇਲ੍ਹ ’ਚ ਉਨ੍ਹਾਂ ਦੀ ਤਬੀਅਤ ਵਿਗੜ ਗਈ ਹੈ ਜਿਸ ਦੇ ਚੱਲਦਿਆਂ ਉਹਨਾਂ ਨੂੰ ਜੇਲ੍ਹ ਪ੍ਰਸਾਸ਼ਨ ਵੱਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਹਨਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ।
वतन के इश्क़ में अपना मुक़ाम पैदा कर,
नया ज़माना नयी सुबह-शाम पैदा कर . . . ।।
तेरा इतिहास फ़क़ीरी है, अमीरी नहीं,
ख़ुदी ना बेच, फ़क़ीरी में नाम पैदा कर . . . ।।Happy Birthday S Navjot Singh Sidhu
~Team NSS pic.twitter.com/m55IgOvHpR
— Navjot Singh Sidhu (@sherryontopp) October 20, 2022